Home / Informations / ਟਿੱਕ ਟੋਕ ਨੂੰ ਲੈ ਕੇ ਆਈ ਇਹ ਤਾਜਾ ਵੱਡੀ ਖਬਰ

ਟਿੱਕ ਟੋਕ ਨੂੰ ਲੈ ਕੇ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ : ਪੰਜਾਬ ਪੁਲਸ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਲੋਕਾਂ ਨੂੰ ਅੱਜ ਚੇਤਾਵਨੀ ਦਿੱਤੀ ਗਈ ਹੈ। ਜਿਸ ‘ਚ ਲੋਕਾਂ ਨੂੰ ਅਜਿਹੀਆਂ ਕੋਈ ਵੀ ਏ. ਪੀ. ਕੇ.(ਐਂਡਰਾਇਡ ਐਪਲੀਕੇਸ਼ਨ ਪੈਕੇਜ਼) ਫਾਈਲਾਂ ਡਾਊਨਲੋਡ ਕਰਨ ਵਿਰੁੱਧ ਚੇਤਾਵਨੀ ਦਿੱਤੀ ਗਈ ਹੈ, ਜੋ ਟਿਕਟਾਕ ਜਾਂ ਭਾਰਤ ਸਰਕਾਰ ਵਲੋਂ ਪਾਬੰਦੀਸ਼ੁਦਾ ਕਿਸੇ ਹੋਰ ਪ੍ਰਸਿੱਧ ਐਪਸ ਦੀਆਂ ਸੇਵਾਵਾਂ ਦੀ ਨਕਲ ਕਰਦੇ ਹੋਣ।

ਇਹ ਚੇਤਾਵਨੀ ਇੰਸਟੈਂਟ ਮੈਸੇਜਿੰਗ ਸੇਵਾਵਾਂ, ਐਸ. ਐਮ. ਐਸ. ਜਾਂ ਵਟਸਐਪ ਜ਼ਰੀਏ ਭੇਜੇ ਜਾ ਰਹੇ ਸੰਦੇਸ਼ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਜਾਰੀ ਕੀਤੀ ਗਈ ਹੈ। ਪਾਬੰਦੀਸ਼ੁਦਾ ਚੀਨੀ ਐਪ ਟਿਕਟਾਕ ਹੁਣ ਭਾਰਤ ‘ਚ ਟਿੱਕਟਾਕ ਪ੍ਰੋ ਦੇ ਰੂਪ ‘ਚ ਉਪਲੱਬਧ ਹੈ।ਪੰਜਾਬ ਪੁਲਸ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕੋਈ ਵੀ

ਏ. ਪੀ. ਕੇ. ਫਾਈਲਾਂ ਨੂੰ ਡਾਊਨਲੋਡ ਨਾ ਕੀਤਾ ਜਾਵੇ। ਭਾਰਤ ਸਰਕਾਰ ਵਲੋਂ ਪਾਬੰਦੀਸ਼ੁਦਾ ਟਿਕਟਾਕ ਤੇ ਹੋਰ ਪ੍ਰਸਿੱਧ ਐਪਸ ਦੀਆਂ ਜਾਅਲੀ ਐਪਸ ਤੋਂ ਬਚੋ ਅਤੇ ਉਨ੍ਹਾਂ ਨੂੰ ਡਾਊਨਲੋਡ ਨਾ ਕੀਤਾ ਜਾਵੇ ਕਿਉਂਕਿ ਇਹ ਮਾਲਵੇਅਰ ਫੈਲਣ ਦੇ ਸਰੋਤ ਹੋ ਸਕਦੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!