ਪਿੱਛਲੇ ਕੁੱਝ ਦਿਨਾਂ ਤੋਂ ਰੰਮੀ ਰੰਧਾਵਾ ਤੇ ਐਲੀ ਮਾਂਗਟ ਦਾ ਵਿਵਾਦ ਚਲਦਾ ਆ ਰਿਹਾ ਸੀ ਜੋ ਹੁਣ ਠੰਡਾ ਪੈਣ ਤੇ ਗਾਇਕ ਸਿੱਧੂ ਮੂਸੇਵਾਲੇ ਦਾ ਵਿਵਾਦ ਖੜ੍ਹਾ ਹੋ ਗਿਆ ਤੇ ਮੂਸੇਵਾਲੇ ਵੱਲੋਂ ਗਾਏ ਗੀਤ ਦੇ ਕਾਰਨ ਉਹ ਕਈ ਸਵਾਲਾਂ ਦੇ ਘੇਰੇ ਵਿਚ ਘਿਰ ਗਿਆ ਹਾਲਾਂਕਿ ਸਿੱਧੂ ਮੂਸੇਵਾਲੇ ਨੇ ਆਪਣੇ ਗੀਤ ਵਿਚ ਮਾਈ ਭਾਗੋ ਜੀ ਬਾਰੇ ਬੋਲੀ ਗਈ ਸ਼ਬਦਾਵਲੀ ਲਈ ਮਾਫ਼ੀ ਵੀ ਮੰਗ ਲਈ ਗਈ ਸੀ ਪਰ
ਉਸ ਤੋਂ ਬਾਅਦ ਵੀ ਇਹ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਹੁਣ ਇਸ ਵਿਵਾਦ ਤੇ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ,ਕੀ ਕਿਹਾ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਨੇ ਤੁਸੀਂ ਵੀ ਦੇਖੋ ਇਸ ਵੀਡੀਓ ਦੇ ਵਿਚ
ਤੁਹਾਨੂੰ ਦੱਸ ਦੇਈਏ ਕਿ ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲੇ ਦੇ ਵਿਵਾਦਿਤ ਗੀਤ ਬਾਅਦ ਮੂਸੇ ਵਾਲੇ ਨੇ ਮਾਫੀ ਮੰਗ ਲਈ ਸੀ ਪਰ ਜਥੇਬੰਦੀਆਂ ਨੇ ਧਰਨਾ ਲਾਇਆ ਹੋਇਆ ਹੈ ਹੁਣ ਸਿੱਧੂ ਮੂਸੇਆਲੇ ਦੀ ਮਾਤਾ ਨੇ ਵੀ ਮਾਫੀ ਮੰਗ ਲਈ ਤੁਹਾਨੂੰ ਦੱਸ ਦੇਈਏ ਕਿ ਐਲੀ ਮਾਂਗਟ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਨੂੰ ਵੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲੱਗ ਰਿਹਾ ਹੈ ਸਿੱਖ ਜਥੇਬੰਦੀਆਂ ਤੇ ਨੌਜਵਾਨ ਪੋਸਟਾਂ ਪਾ ਕੇ ਸਿੱਧੂ ਮੂਸੇਵਾਲੇ ਵਾਲਾ ਦਾ ਵਿਰੋਧ ਕਰ ਰਹੇ ਹਨ “”
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
