Home / Informations / ਤਾਜਾ ਅਪਡੇਟ ਨਵਜੋਤ ਸਿੱਧੂ ਪਹੁੰਚੇ ਕਰਤਾਰਪੁਰ ਕੋਰੀਡੋਰ “ਪਾਕਿਸਤਾਨ ਲਈ ਹੋਏ ਰਵਾਨਾ (ਦੇਖੋ ਤਸਵੀਰਾਂ)

ਤਾਜਾ ਅਪਡੇਟ ਨਵਜੋਤ ਸਿੱਧੂ ਪਹੁੰਚੇ ਕਰਤਾਰਪੁਰ ਕੋਰੀਡੋਰ “ਪਾਕਿਸਤਾਨ ਲਈ ਹੋਏ ਰਵਾਨਾ (ਦੇਖੋ ਤਸਵੀਰਾਂ)

ਤਾਜਾ ਅਪਡੇਟ ਨਵਜੋਤ ਸਿੱਧੂ ਪਹੁੰਚੇ ਕਰਤਾਰਪੁਰ ਕੋਰੀਡੋਰ ਦੇਖੋ ਤਸਵੀਰਾਂ “ਹੁਣੇ-ਹੁਣੇ ਮੀਡੀਆ ਰਿਪੋਰਟਾਂ ਮੁਤਾਬਕ ਮਿਲੀ ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਸਬੰਧੀ ਪਾਕਿ ਵਿਚ ਰੱਖੇ ਸਮਾਗਮ ਵਿਚ ਸ਼ਾਮਲ ਹੋਣ ਲਈ ਰਵਾਨਾ ਹੋ ਚੁੱਕੇ ਹਨ। ਅੱਜ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਲਈ ਇੱਕ ਇਤਿਹਾਸਕ ਦਿਨ ਹੈਕਿਉਕਿ ਸਾਲਾ ਤੋਂ ਸਿੱਖਾਂ ਦੀਆਂ ਮੰਗੀਆਂ ਦੁਆਵਾਂ ਆਖਰਕਾਰ ਕਬੂਲ ਹੋ ਰਹੀਆਂ ਹਨ ਅਤੇ ਕਰਤਾਰਪੁਰ ਲਾਂਘਾ ਖੁਲ੍ਹਣ ਜਾ ਰਿਹਾ ਹੈ। ਇਸ ਸਮਾਗਮ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਖਾਸ ਸੱਦਾ ਭੇਜਿਆ ਗਿਆ ਸੀ। ਜਿਸ ਦੇ ਲਈ ਕੁਝ ਦਿਨਾਂ ਤੋਂ ਸਿੱਧੂ ਨੇ ਵਿਦੇਸ਼ ਮੰਤਰਾਲਾ ਨੂੰ ਚਿੱਠੀਆਂ ਲਿੱਖ ਜਾਣ ਦੀ ਇਜਾਜ਼ਤ ਮੰਗੀ ਸੀ।

ਜਿਨ੍ਹਾਂ ਨੂੰ ਬੀਤੀ ਦਿਨੀ ਇਜਾਜ਼ਤ ਮਿਲੀ ਹੈ।ਮੀਡੀਆ ਰਿਪੋਰਟਾਂ ਅਨੁਸਾਰ ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਆਗਿਆ ਲਈ 2 ਵਾਰ ਪੱਤਰ ਲਿਖਿਆ ਸੀ ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ, ਜਿਸ ਉਪਰੰਤ ਵੀਰਵਾਰ ਨੂੰ ਸਿੱਧੂ ਨੇ ਫਿਰ ਤੀਜੀ ਵਾਰ ਪੱਤਰ ਲਿਖ ਕੇ ਭਾਰਤ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਸੀ ਅਤੇ ਉਨ੍ਹਾਂ ਨੂੰ ਤੀਜੀ ਵਾਰ ਇਜਾਜ਼ਤ ਦੇ ਦਿੱਤੀ ਗਈ। ਮੀਡੀਆ ਜਾਣਕਾਰੀ ਅਨੁਸਾਰ ਕਾਂਗਰਸ ਆਗੂ ਨਵੋਜਤ ਸਿੱਘ ਸਿੱਧੂ ਪਹਿਲੇ ਜੱਥੇ ਨਾਲ ਕੋਰੀਡਾਰ ਰਾਹੀਂ ਪਾਕਿਸਾਨ ਜਾਣਗੇ।ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਆਪਣੇ ਘਰ ਤੋਂ ਨਿਕਲੇ ਨਵਜੋਤ ਸਿੱਧੂ ਉਸ ਤੋਂ ਬਾਅਦ ਡੇਰਾ ਬਾਬਾ ਨਾਨਕ ਲਈ ਰਵਾਨਾ ਹੋਏ ਸਿੱਧੂ ਦੱਸ ਦੇਈਏ ਕਿ ਕੋਰੀਡੋਰ ਦੇ ਜ਼ਰੀਏ ਹੀ ਜਾਣਗੇ ਪਾਕਿਸਤਾਨ ਦੱਸ ਦੇਈਏ ਕਿ ਕੱਲ੍ਹ ਤੋਂ ਪਾਕਿਸਤਾਨ ਜਾਣ ਦੀ ਨਹੀਂ ਮਿਲੀ ਸੀ ਇਜਾਜ਼ਤ। ਜੱਥੇ ਨਾਲ ਹੀ ਪਾਕਿ ਜਾਣਗੇ ਸਿੱਧੂ

ਉੱਧਰ ਦੂਜੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਸੁਲਤਾਨਪੁਰ ਲੋਧੀ— ਪੀ. ਐੱਮ. ਮੋਦੀ ਸ੍ਰੀ ਗਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸ੍ਰੀ ਸੁਲਤਾਨਪੁਰ ਲੋਧੀ ਪਹੁੰਚੇ।ਮੀਡੀਆ ਜਾਣਕਾਰੀ ਅਨੁਸਾਰ ਕਾਂਗਰਸ ਆਗੂ ਨਵੋਜਤ ਸਿੱਘ ਸਿੱਧੂ ਪਹਿਲੇ ਜੱਥੇ ਨਾਲ ਕੋਰੀਡਾਰ ਰਾਹੀਂ ਪਾਕਿਸਾਨ ਜਾਣਗੇ।

error: Content is protected !!