Home / Informations / ਤਾਜਾ ਮਾੜੀ ਖਬਰ – ਹੁਣੇ ਹੁਣੇ ਸਕੂਲੀ ਬੱਚਿਆਂ ਨਾਲ ਭਰੀ ਬਸ ਨਾਲ ਵਾਪਰਿਆ

ਤਾਜਾ ਮਾੜੀ ਖਬਰ – ਹੁਣੇ ਹੁਣੇ ਸਕੂਲੀ ਬੱਚਿਆਂ ਨਾਲ ਭਰੀ ਬਸ ਨਾਲ ਵਾਪਰਿਆ

ਹੁਣੇ ਹੁਣੇ ਸਕੂਲੀ ਬੱਚਿਆਂ ਨਾਲ ਭਰੀ ਬਸ

ਅੰਮ੍ਰਿਤਸਰ ਦੇ ਅਧੀਨ ਪੈਂਦੇ ਲੋਪੋਕੇ ‘ਚ ਇੱਕ ਸਕੂਲੀ ਵੈਨ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਵੈਨ ‘ਚ ਸਵਾਰ ਬੱਚਿਆਂ ਦੇ ਮਾਮੂਲੀ ਸੱਟਾਂ ਲੱਗ ਗਈਆਂ ਹਨ।ਮਿਲੀ ਜਾਣਕਾਰੀ ਮੁਤਾਬਕ ਵੈਨ ਬੱਚਿਆਂ ਨੂੰ ਡੇਰੇ ਡੇਰਿਆਂ ਤੋਂ ਸਕੂਲ ਲੈ ਕੇ ਆ ਰਹੀ ਸੀ ਤਾਂ

ਰਸਤੇ ‘ਚ ਸੜਕ ਉੱਪਰ ਕੁਝ ਲੋਕਾਂ ਵਲੋਂ ਨਾਜਾਇਜ਼ ਤੌਰ ਤੇ ਮਿੱਟੀ ਸੁੱਟੀ ਗਈ ਸੀ ਅਤੇ ਸੜਕ ਦੇ ਰਸਤੇ ਨੂੰ ਆਪਣੀਆਂ ਆਪਣੀ ਜ਼ਮੀਨ ‘ਚ ਮਿਲਾ ਗਿਆ ਸੀ, ਜਿਸ ਕਾਰਨ ਇਹ ਰਸਤਾ ਬਹੁਤ ਤੰਗ ਹੋ ਗਿਆ ਸੀ।ਇਸੇ ਕਾਰਨ ਇਹ ਵੈਨ ਨਾਲ ਲੱਗਦੇ ਝੋਨੇ ਦੇ ਖੇਤਾਂ ‘ਚ ਪਲਟ ਗਈ।ਉਧਰ ਇਸ ਘਟਨਾ ਬਾਰੇ ਬੱਚਿਆਂ ਦੇ ਮਾਪਿਆਂ ਨੂੰ ਪਤਾ ਲੱਗਾ ਤਾਂ ਉਹਨਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!