ਆਹ ਦੇਖੋ ਪੰਜਾਬ ਚ ਕੀ ਹੋ ਗਿਆ
ਬੀਤੀ ਰਾਤ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਪੈਂਸਰਾ ਵਿਚ ਪਿੰਡ ਵਾਸੀਆਂ ਵੱਲੋਂ ਕਾਬੂ ਪੁਲਿਸ ਮੁਲਾਜ਼ਮਾਂ ਦੀ ਪਿੰਡ ਵਿਚ ਰਹਿ ਗਈ ਕਾਰ ਵਿਚੋਂ ਅੱਜ ਜ਼ਿਲ੍ਹਾ ਪੁਲਿਸ ਨੇ ਤਿੰਨ ਪੈਕਟ ਚੁਰਾ ਪੋਸਤ, 6 ਦਾਰੂ ਦੀਆਂ ਬੋਤਲਾਂ ਅਤੇ 10 ਦੇ ਕਰੀਬ ਚਿੱਟੇ ਪਾਊਡਰ ਦੀਆਂ ਪੁੜੀਆਂ ਬਰਾਮਦ ਕੀਤੀਆਂ। ਪੁਲਿਸ ਨੂੰ ਆਪਣੇ ਮੁਲਾਜ਼ਮਾਂ ਦੀ ਕਾਰ ਲੈਣ ਲਈ ਪੁਲਿਸ ਫੋ ਰ ਸ ਮੰਗਵਾਉਣੀ ਪਈ। ਪਿੰਡ ਵਾਲਿਆਂ ਨੇ ਪੁਲਿਸ ਦੀ ਕਾਰ ਦੇ ਟਾਇਰ ਲਾਹ ਲਏ ਅਤੇ ਪੁਲਿਸ ਨੂੰ ਕਾਰ ਦੀ ਤਲਾਸ਼ੀ ਪਿੰਡ ਦੀ ਹਾਜ਼ਰੀ ਵਿਚ ਲੈਣੀ ਪਈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
