ਇਕੋ ਪਰਿਵਾਰ ਤੇ ਪੰਜਾਬ ਚ ਵਾਪਰਿਆ ਕਹਿਰ
ਪੰਜਾਬ ਵਿਚ ਰੋਜਾਨਾ ਹੀ ਕਈ ਅਜਿਹੀਆਂ ਦਰਦਨਾਕ ਖਬਰਾਂ ਮਿਲਦੀਆਂ ਹਨ ਜਿਹਨਾਂ ਨੂੰ ਪੜ੍ਹ ਕੇ ਮਨ ਬੜਾ ਦੁਖੀ ਹੁੰਦਾ ਹੈ ਇਹੋ ਜਿਹੀ ਇਕ ਖਬਰ ਅਬੋਹਰ – ਫਾਜ਼ਿਲਕਾ ਰੋਡ ਦੀ ਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਅਬੋਹਰ-ਫਾਜ਼ਿਲਕਾ ਰਾਸ਼ਟਰੀ ਰਾਜ ਮਾਰਗ ‘ਤੇ ਸਥਿਤ ਪਿੰਡ ਖੂਈਖੇੜਾ ਨੇੜੇ ਅੱਜ ਸੜਕ ਹਾਦਸੇ ਦੌਰਾਨ ਪੰਜਾਬੀ ਲੈਕਚਰਾਰ ਤੇ ਉਸ ਦੇ ਪਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਪਿੰਡ ਖੂਈਖੇੜ ਦੇ ਕੈਬਨਿਟ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ ਪੰਜਾਬੀ ਦੀ ਲੈਕਚਰਾਰ ਸੁਮਨ ਤੇ ਉਸ ਦੇ ਪਤੀ ਮੈਡੀਕਲ ਸੰਚਾਲਕ ਪ੍ਰਵੀਨ ਕੁਮਾਰ ਨਿਵਾਸੀ ਪਿੰਡ ਖੂਈਖੇੜਾ ਰੋਡ ‘ਤੇ ਸੈਰ ਕਰ ਰਹੇ ਸਨ।
ਇਸ ਦੌਰਾਨ ਅਬੋਹਰ ਵੱਲੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟਕੱਰ ਮਾਰ ਦਿੱਤੀ। ਇਸ ਦੇ ਨਾਲ ਹੀ ਰੋਡ ‘ਤੇ ਜਾ ਰਿਹਾ ਇਕ ਰਿਕਸ਼ਾ ਚਾਲਕ ਵੀ ਜ਼ਖਮੀ ਹੋ ਗਿਆ। ਨੇੜੇ-ਤੇੜੇ ਦੇ ਲੋਕਾਂ ਨੇ ਪਤੀ-ਪਤਨੀ ਨੂੰ ਸਰਕਾਰੀ ਹਸਪਤਾਲ ਫਾਜ਼ਿਲਕਾ ਪਹੁੰਚਾਇਆ, ਜਿਥੇ ਦੋਵਾਂ ਦੀ ਮੌਤ ਹੋ ਗਈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
