Home / Informations / ਤਾਜਾ ਵੱਡੀ ਖਬਰ – ਕਨੇਡਾ ਚ ਪੰਜਾਬੀ ਬਚੇ ਨੂੰ ਲੱਭ ਰਹੀ ਹੈ ਪੁਲਸ ਲੋਕਾਂ ਕੋਲੋਂ ਮੰਗ ਰਹੀ ਹੈ ਮਦਦ

ਤਾਜਾ ਵੱਡੀ ਖਬਰ – ਕਨੇਡਾ ਚ ਪੰਜਾਬੀ ਬਚੇ ਨੂੰ ਲੱਭ ਰਹੀ ਹੈ ਪੁਲਸ ਲੋਕਾਂ ਕੋਲੋਂ ਮੰਗ ਰਹੀ ਹੈ ਮਦਦ

ਕਨੇਡਾ ਚ ਪੰਜਾਬੀ ਬਚੇ ਨੂੰ ਲੱਭ ਰਹੀ ਹੈ ਪੁਲਸ

ਸਰੀ:ਸਰੀ ਵਿੱਚ ਪੰਜਾਬੀ ਮੂਲ ਦਾ ਕੈਨੇਡੀਅਨ ਨਾਗਰਿਕ ਪ੍ਰਭਜੋਤ ਸਿੰਘ ਗਿੱਲ ਲਾਪਤਾ ਹੋ ਗਿਆ ਹੈ। ਪੁਲਿਸ ਅਤੇ ਪ੍ਰਭੋਜਤ ਦਾ ਪਰਿਵਾਰ ਉਸ ਦੀ ਸਿਹਤਯਾਬੀ ਨੂੰ ਲੈ ਕੇ ਕਾਫ਼ੀ ਚਿੰਤਤ ਹੈ। ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਪ੍ਰਭਜੋਤ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਜਾਂਚ ਟੀਮ ਨਾਲ ਸੰਪਰਕ ਕਰੇ। ਪੁਲਿਸ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਗਿੱਲ ਨੂੰ ਆਖਰੀ ਵਾਰ 6 ਦਸੰਬਰ ਨੂੰ ਸਰੀ ਦੇ 140ਵੀਂ ਸਟਰੀਟ ਅਤੇ 66ਵੇਂ ਐਵੇਨਿਊ ਖੇਤਰ ਵਿੱਚ ਵੇਖਿਆ ਗਿਆ।

ਉਸ ਤੋਂ ਬਾਅਦ ਉਸ ਦਾ ਕੋਈ ਥਹੁ-ਪਤਾ ਨਹੀਂ ਲੱਗ ਰਿਹਾ। ਪ੍ਰਭਜੋਤ ਸਿੰਘ ਗਿੱਲ 15 ਸਾਲਾ ਪੰਜਾਬੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ, ਜਿਸ ਦੀ ਲੰਬਾਈ 5 ਫੁੱਟ 10 ਇੰਚ, ਦਰਮਿਆਨਾ ਸਰੀਰ ਤੇ ਸਿਰੋ ਮੋਨਾ ਹੈ ਅਤੇ ਉਸ ਦੀਆਂ ਅੱਖਾਂ ਭੂਰੀਆਂ ਹਨ। ਲਾਪਤਾ ਹੋਣ ਵੇਲੇ ਉਸ ਨੇ ਕਾਲੇ ਰੰਗ ਦੀ ਜਾਕਟ ਅਤੇ ਟਰੈਕ ਪੈਂਟ ਪਾਈ ਹੋਈ ਸੀ।

ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!