Home / Informations / ਤਾਜਾ ਵੱਡੀ ਖਬਰ – ਨੌਜਵਾਨ ਕੁੜੀ ਨੇ ਕੀਤੀ ਦਰਬਾਰ ਸਾਹਿਬ ਚ ਮਾੜੀ ਹਰਕਤ ਵੀਡੀਓ ਹੋਈ ਵਾਇਰਲ

ਤਾਜਾ ਵੱਡੀ ਖਬਰ – ਨੌਜਵਾਨ ਕੁੜੀ ਨੇ ਕੀਤੀ ਦਰਬਾਰ ਸਾਹਿਬ ਚ ਮਾੜੀ ਹਰਕਤ ਵੀਡੀਓ ਹੋਈ ਵਾਇਰਲ

ਦੇਖੋ ਵਾਇਰਲ ਵੀਡੀਓ

ਟਿੱਕ ਟਾਕ ਬਣਾਉਣ ਵਾਸਤੇ ਨੌਜਵਾਨ ਪੀੜੀ ਜਗਾ ਦਾ ਖਿਆਲ ਨਹੀਂ ਰੱਖਦੀ ਹੁਣ ਵੀ ਤਾਜ਼ਾ ਮਾਮਲਾ ਦਰਬਾਰ ਸਾਹਿਬ ਤੋੰ ਆਇਆ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਬੱਚੀ ਵੱਲੋਂ ਗਾਣੇ ‘ਤੇ ਨੱਚਦੇ ਹੋਈ ਦੀ ਵੀਡੀਓ ਬਣਾ ਕੇ ਟਿਕਟੌਕ ‘ਤੇ ਪਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨੋਟਿਸ ਲਿਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਕੋਲ ਟਿਕਟੌਕ ਬਣਾਉਣ ਵਾਲਿਆਂ ਖਿਲਾਫ ਸ਼ਿਕਾਇਤ ਦਿੱਤੀ ਗਈ ਤੇ ਇਸ ‘ਤੇ ਸਖ਼ਤ ਕਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸਾਈਬਰ ਕਰਾਈਮ ਸੈੱਲ ਵੱਲੋਂ

ਇਸ ਵੀਡੀਓ ਦੀ ਜਾਂਚ ਕਰਕੇ ਬੱਚੀ ਦੀ ਪਛਾਣ ਕੀਤੀ ਜਾਵੇਗੀ ਤਾਂ ਜੋ ਅੱਗੇ ਦੀ ਬਣਦੀ ਕਾਰਵਾਈ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਫੋਟੋਗ੍ਰਾਫੀ ‘ਤੇ ਪਾਬੰਦੀ ਲਾਈ ਗਈ ਹੈ। ਇਸ ਸਬੰਧੀ ਸੂਚਨਾ ਬੋਰਡ ਲਗਾਏ ਗਏ ਹਨ ਤੇ ਪਰਿਕਰਮਾ ‘ਚ ਤਾਇਨਾਤ ਸੇਵਾਦਾਰ ਵੀ ਇਸ ਸਬੰਧੀ ਪੂਰਾ ਧਿਆਨ ਰੱਖਦੇ ਹਨ ਪਰ ਫੇਰ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਹੋ ਜਾਂਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਤਰਾਂ ਦੀ ਹਰਕਤਾਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!