Home / Informations / ਤਾਜਾ ਵੱਡੀ ਖਬਰ – ਪੰਜਾਬ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਨੌਜਵਾਨ ਦੀ ਇਸ ਤਰਾਂ ਹੋਈ

ਤਾਜਾ ਵੱਡੀ ਖਬਰ – ਪੰਜਾਬ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਨੌਜਵਾਨ ਦੀ ਇਸ ਤਰਾਂ ਹੋਈ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਗੜ੍ਹਦੀਵਾਲ ਤੋਂ ਆ ਰਹੀ ਜਿਥੇ ਇਕ ਨੌਜਵਾਨ ਨੂੰ ਮੌਤ ਤੇ ਘੇਰਾ ਪਾ ਲਿਆ। ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਗੜ੍ਹਦੀਵਾਲਾ ਤੋਂ ਮਸਤੀਵਾਲ ਨੂੰ ਜਾਂਦੇ ਲਿੰਕ ਰੋਡ ‘ਤੇ ਸ਼ਨੀਵਾਰ ਨੂੰ ਮੋਟਰਸਾਈਕਲ ਸਵਾਰ ਪਿਓ-ਪੁੱਤ ਨਾਲ ਹਾ ਦ ਸਾ ਵਾਪਰ ਗਿਆ, ਜਿਸ ਦੌਰਾਨ ਪੁੱਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ (26) ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਮਸਤੀਵਾਲ ਆਪਣੇ ਪਿਤਾ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੜ੍ਹਦੀਵਾਲਾ ਤੋਂ ਵਾਪਸ ਪਿੰਡ ਮਸਤੀਵਾਲ ਨੂੰ ਜਾ ਰਿਹਾ ਸੀ ਤਾਂ ਕੰਢਾਲੀਆਂ ਮੋੜ ਤੋਂ ਥੋੜ੍ਹਾ ਅੱਗੇ ਸੜਕ ‘ਤੇ ਅਚਾਨਕ ਆਵਾਰਾ ਪਸ਼ੂ ਆ ਜਾਣ ਕਾਰਨ ਬਰੇਕ ਮਾ ਰ ਨ ਕਾਰਨ ਮੋਟਰਸਾਈਕਲ ਸਲਿੱਪ ਕਰ ਗਿਆ।

ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠਾ ਮੰਦੀਪ ਸਿੰਘ ਸੜਕ ਕਿਨਾਰੇ ਲੱਗੇ ਖੰਭੇ ਵਿਚ ਜਾ ਲਗਾ , ਜਿਸ ਕਾਰਨ ਸਿਰ ਵਿਚ ਸੱ ਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦਾ ਪਿਤਾ ਗੁਰਬਖਸ਼ ਸਿੰਘ ਪੁੱਤਰ ਬਿਸ਼ਨ ਦਾਸ ਮੋਟਰਸਾਈਕਲ ਚਲਾ ਰਿਹਾ ਸੀ। ਪੁਲਸ ਨੇ ਗੁਰਬਖਸ਼ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।

ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!