Home / Informations / ਤਾਜਾ ਵੱਡੀ ਖਬਰ – ਪੰਜਾਬ ਪੁਲਿਸ ਨਾਲ ਹੋ ਗਈ ਜੱਗੋਂ ਤੇਰਵੀਂ ਸਰਦੀਆਂ ਚ ਹੋ ਗਏ ਮੁੜਕੋ ਮੁੜਕੀ

ਤਾਜਾ ਵੱਡੀ ਖਬਰ – ਪੰਜਾਬ ਪੁਲਿਸ ਨਾਲ ਹੋ ਗਈ ਜੱਗੋਂ ਤੇਰਵੀਂ ਸਰਦੀਆਂ ਚ ਹੋ ਗਏ ਮੁੜਕੋ ਮੁੜਕੀ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਸੰਗਰੂਰ ਤੋਂ ਆ ਰਹੀ ਹੈ ਜਿਥੇ ਪੰਜਾਬ ਪੋਲਿਸ ਨਾਲ ਜੱਗੋਂ ਤੇਰਵੀਂ ਹੋ ਗਈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪੇਸ਼ੀ ‘ਤੇ ਆਏ ਕੈਦੀ ਨੂੰ ਉਸ ਦੇ ਸਾਥੀ ਫ਼ਿਲਮੀ ਸਟਾਈਲ ‘ਚ ਲੈ ਕੇ ਹੋਏ ਫ਼ਰਾਰ -ਮੂਨਕ : ਸੰਗਰੂਰ ਦੇ ਮੂਨਕ ‘ਚ ਇਕ ਕੈਦੀ ਨੂੰ ਉਸ ਦੇ ਸਾਥੀ ਪੁਲਿਸ ਹਿਰਾਸਤ ‘ਚੋਂ ਛੁਡਾ ਕੇ ਫਰਾਰ ਹੋ ਗਏ ਹਨ। ਇਸ ਦੌਰਾਨ ਮੁਲਜ਼ਮਾਂ ਵੱਲੋਂ ਕੀਤੀ ਗਈ ਗੋ ਲੀ ਬਾ ਰੀ ‘ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ ਹੈ। ਜਿਸ ਤੋਂ ਬਾਅਦ ਜ਼ਖਮੀ ਹੋਏ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਕੈਦੀ ਭਗਵਾਨ ਸਿੰਘ ਉਰਫ਼ ਗੱਗੀ ਨੂੰ ਪੁਲਿਸ ਅਦਾਲਤ ‘ਚ ਪੇਸ਼ ਕਰਨ ਲਈ ਬਠਿੰਡਾ ਜੇਲ ਤੋਂ ਮੂਨਕ ਅਦਾਲਤ ਲੈ ਕੇ ਆਈ ਸੀ। ਇਸ ਦੌਰਾਨ ਕੈਦੀ ਨੂੰ ਛੁਡਾਉਣ ਲਈ ਉਸ ਦੇ ਸਾਥੀ ਕਾਰ ‘ਚ ਆਏ ਸਨ। ਸੰਗਰੂਰ ਦੇ ਐਸਐਸਪੀ ਸੰਦੀਪ ਗਰਗ ਵੀ ਮੂਨਕ ਪਹੁੰਚੇ ਅਤੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਬਠਿੰਡਾ ਪੁਲਿਸ ਭਗਵਾਨ ਸਿੰਘ ਗੱਗੀ ਨੂੰ ਮੂਨਕ ਕੋਰਟ ਵਿੱਚ ਪੇਸ਼ ਕਰਨ ਲਈ ਲੈ ਕੇ ਆਈ

ਤਾਂ ਕੁਝ ਲੋਕ ਹ ਮ ਲਾ ਕਰਕੇ ਉਸਨੂੰ ਛੁਡਵਾ ਕੇ ਫ਼ਰਾਰ ਹੋ ਗਏ। ਜਦੋਂ ਕਿ ਪੁਲਿਸ ਵੱਲੋਂ ਫਾ ਇ ਰਿੰ ਗ ਵੀ ਕੀਤੀ ਪਰ ਉਹ ਫਰਾਰ ਹੋ ਗਏ ਸਨ। ਐਸਐਸਪੀ ਨੇ ਕਿਹਾ ਕਿ ਸਾਨੂੰ ਕੁਝ ਸੁਰਾਗ ਮਿਲੇ ਹਨ , ਜਿਸ ਨਾਲ ਉਹਨਾਂ ਤੱਕ ਜਲਦੀਆਂ ਪਹੁੰਚਿਆ ਜਾਵੇਗਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!