Home / Informations / ਦਰਬਾਰ ਸਾਹਿਬ ਬਾਰੇ ਹੁਣੇ ਹੁਣੇ ਆਈ ਵੱਡੀ ਖਬਰ ਬੈਨ ਹੋ ਸਕਦੀ ਹੈ ਇਹ ਚੀਜ

ਦਰਬਾਰ ਸਾਹਿਬ ਬਾਰੇ ਹੁਣੇ ਹੁਣੇ ਆਈ ਵੱਡੀ ਖਬਰ ਬੈਨ ਹੋ ਸਕਦੀ ਹੈ ਇਹ ਚੀਜ

ਹੁਣੇ ਹੁਣੇ ਆਈ ਵੱਡੀ ਖਬਰ ਬੈਨ ਹੋ ਸਕਦੀ ਹੈ ਇਹ ਚੀਜ

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਟਿਕਟਾਕ ਵੀਡੀਓ ਬਣਾਉਣ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ‘ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਜਥੇਦਾਰ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਚ ਮੋਬਾਇਲ ਫੋਨ ਬੰਦ ਕਰਨੇ ਗਲਤ ਹਨ ਪਰ ਜਿਸ ਤਰ੍ਹਾਂ ਪਰਿਕਰਮਾ ਅੰਦਰ ਟਿਕਟਾਕ ਵੀਡੀਓ ਬਣ ਰਹੀਆਂ ਹਨ, ਇਸ ਦੇ ਚੱਲਦੇ ਹਰਿਮੰਦਰ ਸਾਹਿਬ ਅੰਦਰ ਮੋਬਾਇਲ ਫੋਨ ਬੰਦ ਵੀ ਕਰਨੇ ਪੈ ਸਕਦੇ ਹਨ।

ਜਥੇਦਾਰ ਨੇ ਕਿਹਾ ਕਿ ਸੇਵਾਦਾਰਾਂ ਦੀ ਗਿਣਤੀ ਵਿਚ ਵਾਧਾ ਕਰਨਾ ਮਾਮਲੇ ਦਾ ਹੱਲ ਨਹੀਂ ਹੈ ਕਿਉਂਕਿ ਜਦੋਂ ਸੇਵਾਦਾਰ ਸੰਗਤ ਨੂੰ ਅਜਿਹਾ ਕਰਨ ਤੋਂ ਵਰਜਦੇ ਹਨ ਤਾਂ ਉਹ ਸੇਵਾਦਾਰਾਂ ਨਾਲ ਝਗੜ ਪੈਂਦੇ ਹਨ। ਇਸ ਨੂੰ ਦੇਖਦੇ ਹੋਏ ਆਉਂਦੇ ਦਿਨਾਂ ਵਿਚ ਸਖਤ ਫੈਸਲਾ ਲਿਆ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਟਿਕਟਾਕ ਵੀਡੀਓ ਬਣਾਉਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਬੀਤੇ ਦਿਨੀਂ ਤਿੰਨ ਕੁੜੀਆਂ ਵਲੋਂ ਪਰਿਕਰਮਾ ‘ਚ ਇਕ ਅਸੱਭਿਅਕ ਗੀਤ ‘ਤੇ ਵੀਡੀਓ ਬਣਾਈ ਗਈ ਸੀ, ਜਿਸ ‘ਤੇ ਐੱਸ. ਜੀ. ਪੀ. ਸੀ. ਨੇ ਨੋਟਿਸ ਲੈਂਦਿਆਂ ਹੋਇਆਂ ਕਾਰਵਾਈ ਕਰਨ ਦੀ ਗੱਲ ਆਖੀ ਸੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!