Home / Informations / ਦੀਵਾਲੀ ਤੇ ਪਟਾਕੇ ਚਲਾਉਣ ਵਾਲਿਆਂ ਲਈ ਆਈ ਇਹ ਵੱਡੀ ਖਬਰ -ਦੇਖਲੋ ਕਿਤੇ ਰਗੜੇ ਨਾ ਜਾਇਓ

ਦੀਵਾਲੀ ਤੇ ਪਟਾਕੇ ਚਲਾਉਣ ਵਾਲਿਆਂ ਲਈ ਆਈ ਇਹ ਵੱਡੀ ਖਬਰ -ਦੇਖਲੋ ਕਿਤੇ ਰਗੜੇ ਨਾ ਜਾਇਓ

ਪਟਾਕੇ ਚਲਾਉਣ ਵਾਲਿਆਂ ਲਈ ਆਈ ਵੱਡੀ ਖਬਰ

ਚੰਡੀਗੜ੍ਹ — ਦੀਵਾਲੀ ਦੇ ਤਿਉਹਾਰ ‘ਤੇ ਜੇਕਰ ਰਾਤ 10 ਵਜੇ ਤੋਂ ਬਾਅਦ ਪਟਾਕੇ ਚਲਾਉਂਦੇ ਹੋਏ ਫੜੇ ਗਏ ਤਾਂ ਪੁਲਸ ਦਰਜ ਕਰੇਗੀ। ਪੁਲਸ ਨੇ ਲੋਕਾਂ ਨੂੰ ਸਾਫ਼ ਕਿਹਾ ਕਿ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਰਾਤ 8 ਤੋਂ 10 ਵਜੇ ਦੇ ਵਿਚਕਾਰ ਹੀ ਪਟਾਕੇ ਚਲਾਏ ਜਾਣ। ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ‘ਤੇ ਚੰਡੀਗੜ੍ਹ ਪੁਲਸ ਕਾਰਵਾਈ ਕਰੇਗੀ। ਉਥੇ ਹੀ ਚੰਡੀਗੜ੍ਹ ਪੁਲਸ ਨੇ ਦੀਵਾਲੀ ਦੇ ਤਿਉਹਾਰ ਮੌਕੇ ਮਾਰਕੀਟਾਂ ‘ਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹਨ। ਇਸ ਲਈ ਚੰਡੀਗੜ੍ਹ ਪੁਲਸ ਨੇ 970 ਪੁਲਸ ਜਵਾਨਾਂ ਦੀ ਡਿਊਟੀ ਲਾਈ ਹੈ,

ਜਿਸ ‘ਚ 6 ਡੀ. ਐੱਸ. ਪੀਜ਼, 16 ਐੱਸ. ਐੱਚ. ਓਜ਼ ਸਮੇਤ 35 ਇੰਸਪੈਕਟਰ ਅਤੇ 929 ਹੋਰ ਜਵਾਨ ਡਿਊਟੀ ‘ਤੇ ਰਹਿਣਗੇ। ਇਸਤੋਂ ਇਲਾਵਾ ਪੀ. ਸੀ. ਆਰ. ਸਟਾਫ ਮਾਰਕੀਟ ਅਤੇ ਜਿਊਲਰੀ ਸ਼ਾਪ ਦੇ ਆਸਪਾਸ ਪੈਟਰੋਲਿੰਗ ਕਰਨਗੇ। ਸ਼ੱਕੀ ਲੋਕਾਂ ‘ਤੇ ਨਿਗਰਾਨੀ ਰੱਖਣ ਲਈ ਪੁਲਸ ਸ਼ਹਿਰ ਦੇ 42 ਵੱਖ-ਵੱਖ ਥਾਵਾਂ ‘ਤੇ ਸਪੈਸ਼ਲ ਨਾਕੇ ਲਾਏਗੀ। ਇਨ੍ਹਾਂ ਨਾਕਿਆਂ ‘ਤੇ ਪੁਲਸ ਵਾਹਨ ਚਾਲਕਾਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕਰੇਗੀ। ਸ਼ੱਕੀ ਵਸਤੂਆਂ ਦੀ ਜਾਂਚ ਲਈ ਬੰਬ ਡਿਸਪੋਜ਼ ਟੀਮਾਂ 24 ਘੰਟੇ ਅਲਰਟ ਰਹਿਣਗੀਆਂ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!