ਪਹਿਲੀ ਉੱਡਣ ਵਾਲੀ ਕਾਰ ਸਪੀਡ ਜਾਣ ਕੇ ਉੱਡਣਗੇ ਹੋਸ਼
ਮਿਆਮੀ – ਦੁਨੀਆ ਦੀ ਪਹਿਲੀ ਜਮੀਨ ਚੱਲਣ ਅਤੇ ਹਵਾ ’ਚ ਉੱਡਣ ਵਾਲੀ ਕਾਰ ਨੂੰ ਅਮਰੀਕਾ ਦੇ ਮਿਆਮੀ ’ਚ ਪੇਸ਼ ਕੀਤਾ ਗਿਆ ਇਸ ਕਾਰ ਦੀ ਹਵਾ ’ਚ ਵੱਧ ਤੋਂ ਵੱਧ ਰਫਤਾਰ 321 ਅਤੇ ਜਮੀਨ ’ਤੇ 160 ਕਿ.ਮੀ. ਪ੍ਰਤੀ ਘੰਟਾ ਹੈ। ਇਸਦਾ ਨਾਂ ਹੈ ‘ਪਲ-ਵੀ’ ਮਤਲਬ ਪਾਓਨੀਅਰ ਪਰਸਨਲ ਏਅਰ ਲੈਂਡਿੰਗ ਵ੍ਹੀਕਲ। ਨੀਦਰਲੈਂਡ ਦੀ ਕੰਪਨੀ ਦੀ ਕਾਰ ਦੀ ਕੀਮਤੀ 4.29 ਕਰੋੜ ਰੁਪਏ ਰੱਖੀ ਗਈ ਹੈ ਅਤੇ ਇਸਦੀ ਡਿਲਵਰੀ 2021 ਤੋਂ ਸ਼ੁਰੂ ਹੋਵੇਗੀ। ਰਿਪੋਰਟ ਦੇ ਮੁਤਾਬਕ ਇਸਦਾ ਉਤਪਾਦਨ ਸ਼ੁਰੂ ਹੋ ਚੁੱਕਾ ਹੈ।
ਕੰਪਨੀ ਦਾ ਦਾਅਵਾ ਹੈ ਕਿ ਇਹ ਕਾਰ 11, 500 ਫੁੱਟ ਦੀ ਉਚਾਈ ਤਕ ਪਹੁੰਚ ਸਕਦੀ ਹੈ ਅਤੇ ਇਸ ’ਚ ਦੋ ਲੋਕ ਬੈਠ ਸਕਦੇ ਹਨ। ਇਸ ਕਾਰ ਨੂੰ ਉਡਾਨ ਭਰਨ ਲਈ 540 ਫੁੱਟ ਰਨਵੇ ਦੀ ਲੋੜ ਹੋਵੇਗੀ ਜਦਕਿ ਸਿਰਫ 100 ਮੀ. ਲੰਬੇ ਰਨਵੇ ’ਤੇ ਕਾਰ ਲੈਂਡ ਕੀਤੀ ਜਾ ਸਕਦੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
