Home / Viral / ਦੋ ਫੁੱਟੇ ਲਾੜੇ ਨੂੰ ਮਿਲੀ 6 ਫੁੱਟੀ ਪਤਨੀ ਦੇਖੋ ਵੀਡੀਓ ਅਤੇ ਪੂਰੀ ਖਬਰ

ਦੋ ਫੁੱਟੇ ਲਾੜੇ ਨੂੰ ਮਿਲੀ 6 ਫੁੱਟੀ ਪਤਨੀ ਦੇਖੋ ਵੀਡੀਓ ਅਤੇ ਪੂਰੀ ਖਬਰ

ਦੇਖੋ ਅਨੋਖਾ ਵਿਆਹ

ਨਵੀਂ ਦਿੱਲੀ: ਦੋ ਫੁੱਟ ਦੇ ਪਾਕਿਸਤਾਨੀ ਬੁਰਹਾਨ ਚਿਸ਼ਤੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਧੂਮ ਮਚਾ ਰਿਹਾ ਹੈ। ਵਿਆਹ ਦੀ ਗ੍ਰੈਂਡ ਰਿਸੈਪਸ਼ਨ ‘ਤੇ ਪੰਜਾਬੀ ਗਾਣੇ ‘ਤੇ ਨੱਚਦੇ ਹੋਏ ਚਿਸ਼ਤੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਚਿਸ਼ਤੀ ਨੂੰ ਪਿਆਰ ਨਾਲ ਲੋਕ ਬੋਬੋ ਕਹਿੰਦੇ ਹਨ। ਦੱਸ ਦਈਏ ਕਿ ਬੋਬੋ ਪੋਲੀਓ ਸਰਵਾਈਵਰ ਹੈ ਤੇ ਵਹੀਲਚੇਅਰ ‘ਤੇ ਹੈ ਪਰ ਉਹ ਆਪਣੀ ਜ਼ਿੰਦਗੀ ਪੂਰੀ ਤਰ੍ਹਾਂ ਜਿਉਂਦੇ ਹਨ। ਦਿਲਚਸਪ ਗੱਲ ਹੈ ਕਿ ਬੋਬੋ ਨੇ ਜਿਸ ਨਾਲ ਨਿਕਾਹ ਕੀਤਾ ਹੈ, ਉਸ ਦੀ ਲੰਬਾਈ 6 ਫੁੱਟ ਹੈ। ਓਸਲੋ ‘ਚ ਪਾਕਿ ਦੇ ਜੋੜੇ ਨੇ ਵਿਆਹ ਦੀ ਪਾਰਟੀ ‘ਚ ਬੋਬੋ ਨੇ ਪੰਜਾਬੀ ਨੰਬਰ ‘ਤੇ ਡਾਂਸ ਕੀਤਾ ਜਿਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਉਸ ਦੀ ਛੇ ਫੁੱਟ ਦੀ ਪਤਨੀ ਫ਼ੌਜ਼ੀਆ ਵੀ ਉਸ ਨਾਲ ਸੈਲਫੀ ਕਲਿੱਕ ਕਰਦੇ ਨਜ਼ਰ ਆਈ।

ਬੋਬੋ ਦੀ ਸ਼ਾਹੀ ਦਾਅਵਤ ‘ਚ 13 ਮੁਲਕਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ। ਬੋਬੋ ਸਟਾਈਲ ਇਵੈਂਟ, ਸੂਟਸ ਐਂਡ ਮੈਨੇਜਮੈਂਟ ਸਣੇ ਕਈ ਬਿਜਨੈਸ ਚਲਾਉਂਦਾ ਹੈ ਤੇ ਲਗਜ਼ਰੀ ਲਾਈਫ ਜਿਉਂਦਾ ਹੈ। ਉਹ ਨਾਰਵੇ ‘ਚ ਭਾਰਤੀ ਫ਼ਿਲਮ ਸਟਾਰ ਸਲਮਾਨ ਖ਼ਾਨ ਦੇ ਬਿੰਗ ਹਿਊਮਨ ਕੈਂਪੇਨ ਨੂੰ ਵੀ ਰਿਪ੍ਰੈਜ਼ੈਂਟ ਕਰਦਾ ਹੈ। ਬੋਬੋ ਨੇ 2017 ‘ਚ ਸਭ ਤੋਂ ਵਧੀਆ ਪ੍ਰੇਰਣਾ ਵਾਲੇ ਵਿਅਕਤੀ ਦਾ ਐਵਾਰਡ ਜਿੱਤਿਆ ਹੈ।
ਵੇਖੋ ਵੀਡੀਓ:

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!