ਤਾਜਾ ਵੱਡੀ ਖਬਰ
ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ਪੁਲਿਸ ਦੇ ਹਸਪਤਾਲ ਵਿਚ ਦਾਖਲ ਇਕ। ਮੁ ਜ਼ ਰ ਮ। ਨੂੰ ਫੜਨ ਲਈ ਪੁਲਿਸ ਆਉਣ ‘ਤੇ ਸ਼ੁਰੂ ਹੋਇਆ ਅਤੇ ਉਸ ਤੋਂ ਬਾਅਦ ਇਕ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਨਿਕਲਣ ‘ਤੇ ਮਾਮਲਾ ਹੋਰ ਭਖ ਗਿਆ। ਪੁਲਿਸ ਵਲੋਂ ਪਹਿਲੇ ਦਿਨ ਹੋਈ ਧੱਕਾਮੁੱਕੀ ਤੋਂ ਬਾਅਦ ਨਵਤੇਜ ਸਿੰਘ ਗੁੱਗੂ ਅਤੇ ਹਸਪਤਾਲ ਦੇ ਹੋਰ ਸਟਾਫ਼ ਮੈਂਬਰਾਂ ‘ਤੇ ਵੱਖ ਵੱਖ ਥਾਰਾਵਾਂ ਤਹਿਤ ਪਰਚਾ ਕਰ ਦਿੱਤਾ ਗਿਆ।
ਫੜਨ ਨੂੰ ਲੈ ਕੇ ਕੁਝ ਦਿਨ ਪੁਲਿਸ, ਪ੍ਰਸ਼ਾਸ਼ਨਿਕ ਅਤੇ ਪ੍ਰਬੰਧਕ ਉਲਝਦੇ ਰਹੇ ਅਤੇ ਅਖੀਰ ਅੱਜ ਸੰਚਾਲਕ ਨਵਤੇਜ ਸਿੰਘ ਗੁੱਗੂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਨਵਤੇਜ ਸਿੰਘ ਗੁੱਗੂ ਨਿਹੰਗ ਅਜੀਤ ਸਿੰਘ ਪੂਹਲਾ ਨੂੰ। ਕ ਤ ਲ। ਕਰਨ ਤੋਂ ਬਾਅਦ ਜੇਲ੍ਹ ਵਿਚ। ਸ ਜ਼ਾ।
ਵੀ ਕੱਟ ਚੁੱਕਾ ਹੈ ਅਤੇ ਉਸ ਤੋਂ ਬਾਅਦ ਬਾਹਰ ਆ ਕੇ ਉਸ ਨੇ ਸਮਾਜਿਕ ਗਤੀਵਿਧੀਆਂ ਸ਼ੁਰੂ ਕੀਤੀਆਂ ਅਤੇ ਅੱਜ ਕੱਲ੍ਹ ਇਕ ਆਲੀਸ਼ਾਨ ਚੈਰੀਟੇਬਲ ਹਸਪਤਾਲ ਚਲਾ ਰਿਹਾ ਹੈ। ਜਿਸ ਵਿਚ ਗਰੀਬਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
