Home / Informations / ਨਵੇਂ ਸਾਲ ਦੇ ਪਹਿਲੇ ਦਿਨ ਹੀ ਪੰਜਾਬ ਵਾਲਿਆਂ ਲਈ ਆਈ ਮਾੜੀ ਖਬਰ ਸਰਕਾਰ ਨੇ ਕਰਤਾ ਇਹ ਐਲਾਨ

ਨਵੇਂ ਸਾਲ ਦੇ ਪਹਿਲੇ ਦਿਨ ਹੀ ਪੰਜਾਬ ਵਾਲਿਆਂ ਲਈ ਆਈ ਮਾੜੀ ਖਬਰ ਸਰਕਾਰ ਨੇ ਕਰਤਾ ਇਹ ਐਲਾਨ

ਪੰਜਾਬ ਵਾਲਿਆਂ ਲਈ ਆਈ ਮਾੜੀ ਖਬਰ

ਸਾਲ 2020 ਦੀ ਸ਼ੁਰੂਆਤ ਤੋ ਪਹਿਲਾਂ ਹੀ ਮਹਿੰਗਾਈ ਦੀ ਮਾ ਰ ਝੱਲ ਰਹੀ ਜਨਤਾ ਨੂੰ ਪੰਜਾਬ ਸਰਕਾਰ ਨੇ ਬਿਜਲੀ ਤੋਂ ਬਾਅਦ ਹੁਣ ਬੱਸਾਂ ਦੇ ਕਿਰਾਏ ਵਿਚ ਵਾਧਾ ਕਰਕੇ ਇਕ ਹੋਰ ਝੱਟਕਾ ਲਗਾ ਦਿੱਤਾ ਹੈ। ਪਹਿਲਾਂ ਹੀ ਬਹੁਤ ਮਹਿੰਗੀ ਬਿਜਲੀ ਦਾ ਲੋਕ ਵਿ ਰੋ ਧ ਕਰ ਰਹੇ ਸਨ ਤਾਂ ਹੁਣ ਬੱਸਾਂ ਦੇ ਕਿਰਾਏ ਵਿਚ ਭਾਵੇ ਕਿ 2 ਪੈਸੇ ਪ੍ਰਤੀ ਕਿਲੋ ਮੀਟਰ ਦਾ ਵਾਧਾ ਕੀਤਾ ਹੈ ਪਰ ਇਸ ਨਾਲ ਕਿਰਾਏ ਵਿਚ ਕਾਫੀ ਵਾਧਾ ਹੋ ਜਾਵੇਗਾ। ਆਮ ਲੋਕਾਂ ਦਾ ਕਹਿਣਾ ਹੈ ਕਿ ਮਹਿੰਗਾਈ ਨੇ ਪਹਿਲਾਂ ਹੀ ਨੇ ਉਨ੍ਹਾਂ ਦਾ ਲੱਕ ਤੋੜ ਦਿੱਤਾ ਹੈ ਤੇ ਪੰਜਾਬ ਸਰਕਾਰ ਲੋਕਾਂ ਨੂੰ ਕੋਈ ਸਹੂਲਤ ਦੇਣ ਦੀ ਬਜਾਏ ਮਹਿੰਗਾਈ ਹੋਰ ਕਰ ਰਹੀ ਹੈ।

ਓਧਰ ਦੂਜੇ ਪਾਸੇ ਬੱਸ ਟਰਾਂਸਪੋਟਰ ਵੀ ਵਧੇ ਕਿਰਾਏ ਤੋ ਖੁਸ਼ ਨਜ਼ਰ ਨਹੀ ਆ ਰਹੇ ਉਨ੍ਹਾਂ ਦਾ ਕਹਿਣਾ ਹੈ ਕਿਰਾਏ ਵਧਾਉਣ ਦੀ ਬਜਾਏ ਸਰਕਾਰ ਨੂੰ ਟੈਕਸ ਤੇ ਡੀਜਲ ਘਟਾਉਣਾ ਚਾਹੀਦਾ ਹੈ ਕਿਉਂਕਿ ਕਿਰਾਏ ਵਧਾਉਣ ਨਾਲ ਉਨ੍ਹਾਂ ਦਾ ਕੰਮ ਵਧਦਾ ਨਹੀ ਸਗੋਂ ਠੱਪ ਹੋ ਰਿਹਾ ਹੈ। ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਸਧਾਰਣ ਬੱਸਾਂ ਦਾ ਕਿਰਾਇਆ 1 ਜਨਵਰੀ 2020 ਤੋਂ 1.16 ਰੁਪਏ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ, ਜੋ ਪਹਿਲਾਂ 1.14 ਰੁਪਏ ਪ੍ਰਤੀ ਕਿਲੋਮੀਟਰ ਸੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ

2 ਪੈਸੇ ਦੇ ਵਾਧੇ ਦੇ ਹਿਸਾਬ ਨਾਲ ਜਿਸ ਰੂਟ ‘ਤੇ ਕਿਰਾਇਆ 2.50 ਰੁਪਏ ਜਾਂ ਇਸ ਤੋਂ ਉਪਰ ਵਧਿਆ ਹੈ ਉੱਥੇ ਮੌਜੂਦਾ ਕਿਰਾਏ ਤੋਂ 5 ਰੁਪਏ ਵੱਧ ਚਾਰਜ ਕੀਤੇ ਜਾਣਗੇ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!