Home / Informations / ਨਾਸਾ ਨੇ ਦਿਤੀ ਵੱਡੀ ਚੇਤਾਵਨੀ – ਧਰਤੀ ਵਲ ਆ ਰਹੀਆਂ ਨੇ ਇਹ 5 ਚੀਜਾਂ

ਨਾਸਾ ਨੇ ਦਿਤੀ ਵੱਡੀ ਚੇਤਾਵਨੀ – ਧਰਤੀ ਵਲ ਆ ਰਹੀਆਂ ਨੇ ਇਹ 5 ਚੀਜਾਂ

ਹੁਣੇ ਆਈ ਤਾਜਾ ਵੱਡੀ ਖਬਰ

ਵਾਸ਼ਿੰਗਟਨ – ਅਮਰੀਕਾ ਪੁਲਾੜ ਏਜੰਸੀ ਨਾਸਾ ਨੇ ਅਜਿਹੇ 5 ਉਲਕਾ ਪਿੰਡ ਦੀ ਪਹਿਚਾਣ ਕੀਤੀ ਹੈ, ਜੋ ਤੇਜ਼ੀ ਨਾਲ ਪ੍ਰਿਥਵੀ ਵੱਲ ਵੱਧ ਰਹੇ ਹਨ। ਨਾਸਾ ਦੇ ਸੈਂਟਰ ਫਾਰ ਨਿਯਰ- ਅਰਥ ਆਬਜੈਕਟ ਸਟਡੀਜ਼ ਦੇ ਅਨੁਸਾਰ ਅੰਤਰਰਾਸ਼ਟਰੀ ਵਪਾਰ ਟਾਈਮਜ਼ ਵੈਬਸਾਈਟ ਦੀ ਇਕ ਰਿਪੋਰਟ ‘ਚ ਕਿਹਾ ਗਿਆ ਹੈ, ਕਿ ਇਹ ਉਲਕਾ ਪਿੰਡ ਜੇਕਰ ਪ੍ਰਿਥਵੀ ਨਾਲ ਟ ਕ ਰਾ ਅ ਵੀ ਗਿਆ ਤਾਂ ਜ਼ਿਆਦਾ ਨੁ ਕ ਸਾ ਨ ਨਹੀਂ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਇਹ ਉਲਕਾ ਪਿੰਡ ਪ੍ਰਿਥਵੀ ਤੋਂ ਜ਼ਿਆਦਾ ਨੇੜੇ ਨਹੀਂ ਆ ਸਕੇਗਾ ਤੇ ਇਹ ਪ੍ਰਿਥਵੀ ਦੇ ਵਾਯੂਮੰਡਲ ‘ਚ ਹੀ ਸੜ ਕੇ ਫੱ ਟ ਜਾਵੇਗਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ, ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!