Home / Informations / ਨਿਰਭਯਾ ਮਾਮਲੇ ਦੀ ਸੁਣਵਾਈ ਕਰਨ ਵਾਲੇ ਜੱਜ ਸਾਹਿਬ ਬਾਰੇ ਰਾਤ ਨੂੰ ਆਈ ਇਹ ਖਬਰ

ਨਿਰਭਯਾ ਮਾਮਲੇ ਦੀ ਸੁਣਵਾਈ ਕਰਨ ਵਾਲੇ ਜੱਜ ਸਾਹਿਬ ਬਾਰੇ ਰਾਤ ਨੂੰ ਆਈ ਇਹ ਖਬਰ

ਇਸ ਵੇਲੇ ਦੀ ਵੱਡੀ ਖਬਰ ਦਿਲੀ ਤੋਂ ਆ ਰਹੀ ਹੈ। ਇਹ ਖਬਰ ਉਸ ਜੱਜ ਸਾਹਿਬ ਬਾਰੇ ਆ ਰਹੀ ਹੈ ਜਿਸ ਨੇ ਨਿਰਭਿਆ ਮਾਮਲੇ ਵਿਚ ਦੋ ਸ਼ੀ ਆਂ ਨੂੰ ਸ-ਜਾ ਸੁਣਾਈ ਸੀ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਦਿੱਲੀ ਵਿਖੇ ਸਾਲ 2012 ’ਚ ਹੋਏ ਨਿਰਭਯਾ ਮਾਮਲੇ ਦੇ ਚਾਰੇ ਜਾਣਿਆਂ ਲਈ ਡੈੱਥ ਵਾਰੰਟ ਜਾਰੀ ਕਰਨ ਵਾਲੇ ਸੈਸ਼ਨ ਜੱਜ ਦਾ ਅੱਜ ਰਾਤੀ ਤਬਾਦਲਾ ਕਰ ਦਿੱਤਾ ਗਿਆ ਹੈ। ਦਿੱਲੀ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੇ ਜ਼ਿਲਾ ਜੱਜ, ਪਟਿਆਲਾ ਹਾਊਸ ਕੋਰਟ ਨੂੰ ਲਿਖੇ ਪੱਤਰ ’ਚ ਕਿਹਾ ਕਿ ਵਧੀਕ ਸੈਸ਼ਨ ਜੱਜ ਸਤੀਸ਼ ਕੁਮਾਰ ਅਰੌੜਾ ਦੀ ਬਦਲੀ ਇਕ ਸਾਲ ਦੇ ਲਈ ਪ੍ਰਤੀਨਿਯੁਕਤ ਦੇ ਆਧਾਰ ’ਤੇ ਸੁਪਰੀਮ ਕੋਰਟ ’ਚ ਵਧੀਕ ਰਜਿਸਟਰਾਰ ਦੇ ਅਹੁਦੇ ਲਈ ਤਬਦੀਲ ਕਰ ਦਿੱਤੀ ਜਾਵੇ। ਦੱਸ ਦੇਈਏ ਕਿ ਸਤੀਸ਼ ਕੁਮਾਰ

ਅਰੌੜਾ ਨਿਰਭਯਾ ਮਾਮਲੇ ਤੋਂ ਇਲਾਵਾ ਹੋਰ ਕਈ ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ। ਇਨ੍ਹਾਂ ਸਾਰੇ ਮਾਮਲਿਆਂ ਨੂੰ ਜਲਦੀ ਹੀ ਕਿਸੇ ਹੋਰ ਜੱਜ ਨੂੰ ਸੌਂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਨਿਰਭਯਾ ਮਾਮਲੇ ਦੇ ਚਾਰੇ ਜਾਣਿਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂ ਸੀ ਦਿੱਤੀ ਜਾਵੇਗੀ।ਇਹ ਨੁਸਖਾ ਇਸ ਨੂੰ ਬਨਾਂਉਣ ਬਹੁਤ ਹੈ ਸੋਖਾ ਹੈ। ਇਸ ਲਈ ਵੀਡੀਓ ਨੂੰ ਅਖੀਰ ਤਕ ਜਰੂਰ ਦੇਖੋ। ਤੇ ਵੱਧ ਤੋਂ ਵੱਧ ਸ਼ੇਅਰ ਕਰੋ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ

ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!