Home / Informations / ਪਰਮਾਤਮਾ ਭਲੀ ਕਰੇ ਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਮੌਸਮ ਦਾ ਇਹ ਵੱਡਾ ਅਲਰਟ

ਪਰਮਾਤਮਾ ਭਲੀ ਕਰੇ ਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਮੌਸਮ ਦਾ ਇਹ ਵੱਡਾ ਅਲਰਟ

ਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਇਹ ਵੱਡਾ ਅਲਰਟ

ਪੰਜਾਬ ਚ ਰਿਕਾਰਡ ਮੀਂਹ ਤੇ ਪਹਾੜਾਂ ਚ ਹੋਈ ਬਰਫਬਾਰੀ ਕਰਕੇ ਸੁੰਨ ਪਏ ਪੰਜਾਬ ਨੂੰ ਸੋਹਣੀ ਧੁੱਪ ਲਈ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕਿਉਂਕਿ ਆਗਾਮੀ 24 ਤੋਂ 48 ਘੰਟਿਆਂ ਦੌਰਾਨ ਸੀਜ਼ਨ ਚ ਪਹਿਲੀ ਵਾਰ ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ਦੇ ਇਲਾਕੇ ਸੰਘਣੀ ਧੁੰਦ ਤੇ ਧੁੰਦ ਦੇ ਨੀਵੇ ਬੱਦਲਾਂ ਦੀ ਚਪੇਟ ਚ ਆ ਜਾਣਗੇ। ਧੁੰਦ ਕਾਰਨ ਧੁੱਪ ਦੁਪਹਿਰ ਸਮੇਂ ਜਾਂ ਇਹ ਵੀ ਸੰਭਵ ਹੈ ਕਿ ਕੁਝ ਖਿੱਤਿਆਂ ਚ ਸਾਰਾ ਦਿਨ ਸੂਰਜ ਦੇ ਦਰਸ਼ਨ ਨਾ ਹੋਣ।

ਜਿਕਰਯੋਗ ਹੈ ਕਿ ਪੰਜਾਬ ਦੇ ਨੀਮ ਪਹਾੜੀ ਇਲਾਕੇ ਚੰਡੀਗੜ੍ਹ, ਮੋਹਾਲੀ, ਪਠਾਨਕੋਟ, ਤਲਵਾੜਾ, ਨੰਗਲ ਸੰਘਣੀ ਧੁੰਦ ਤੋਂ ਸੱਖਣੇ ਰਹਿਣਗੇ। ਮੀਂਹ ਕਾਰਨ ਵੀਰਵਾਰ ਤੋਂ ਸੂਬੇ ਚ “ਕੋਲਡ ਡੇ” ਸਥਿਤੀ ਬਣੀ ਹੋਈ ਹੈ, ਜਿਸਦੇ ਅੱਗੋਂ ਵੀ ਜਾਰੀ ਰਹਿਣ ਦੀ ਉਮੀਦ ਹੈ।
#ਮੀਂਹ ਸਿਸਟਮ ਦੇ ਹਿਮਾਚਲ ਵੱਲ ਖਿਸਕਣ ਨਾਲ ਮੀਂਹ ਨੂੰ ਠੱਲ੍ਹ ਪੈ ਗਈ ਹੈ, ਜਦਕਿ ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਪੰਚਕੂਲਾ, ਪਟਿਆਲਾ, ਅੰਬਾਲਾ ਦੇ ਹਿੱਸਿਆਂ ਚ ਕੱਲ੍ਹ ਤੜਕੇ ਤੱਕ ਤਕੜੇ ਮੀਂਹ ਤੇ ਗੜੇਮਾਰੀ ਦੀ ਉਮੀਦ ਬਣੀ ਰਹੇਗੀ।

-ਜਾਰੀ ਕੀਤਾ: 4:44pm, 13 ਦਸੰਬਰ, 2019
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!