Home / Informations / ਪਰਮਾਤਮਾ ਸੁੱਖ ਰਖੇ ਆਹ ਦੇਖੋ ਹੁਣੇ ਹੁਣੇ ਪੰਜਾਬ ਚ ਕੀ ਕੀ ਹੋ ਰਿਹਾ – ਤਾਜਾ ਵੱਡੀ ਖਬਰ

ਪਰਮਾਤਮਾ ਸੁੱਖ ਰਖੇ ਆਹ ਦੇਖੋ ਹੁਣੇ ਹੁਣੇ ਪੰਜਾਬ ਚ ਕੀ ਕੀ ਹੋ ਰਿਹਾ – ਤਾਜਾ ਵੱਡੀ ਖਬਰ

ਆਹ ਦੇਖੋ ਹੁਣੇ ਹੁਣੇ ਪੰਜਾਬ ਚ ਕੀ ਕੀ ਹੋ ਰਿਹਾ

ਹੁਣੇ ਹੁਣੇ ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ ਸੁਰੱਖਿਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਅੱਜ ਸੁਰੱਖਿਆ ਬਲਾਂ ਵਲੋਂ ਪਠਾਨਕੋਟ ਅਤੇ ਹਿਮਾਚਲ ਪ੍ਰਦੇਸ਼ ‘ਚ ਸਥਿਤ ਨੂਰਪੁਰ ਦੇ ਜੰਗਲਾਂ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਪਠਾਨਕੋਟ: ਸੂਬੇ ਦੇ ਸਰਹੱਦੀ ਇਲਾਕਿਆਂ ‘ਚ ਉੱਡ ਰਹੇ ਡ੍ਰੋਨ ਤੇ ਖੁਫੀਆ ਏਜੰਸੀਆਂ ਵੱਲੋਂ ਲਗਾਤਾਰ ਮਿਲ ਰਹੇ ਇੰਨਪੁਟ ਤੋਂ ਬਾਅਦ ਪਠਾਨਕੋਟ, ਗੁਰਦਾਸਪੁਰ ਤੇ ਬਟਾਲਾ ‘ਚ ਤਿੰਨ ਦਿਨਾਂ ਲਈ ਸਪੈਸ਼ਲ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਇਸ ਆਪ੍ਰੇਸ਼ਨ ਰਾਹੀਂ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਪੁਲਿਸ ਦੇ ਆਲਾ ਅਧਿਕਾਰੀ ਵੀ ਮੌਜੂਦ ਰਹਿਣਗੇ।

ਪੰਜਾਬ ਦੇ ਤਿੰਨ ਸ਼ਹਿਰਾਂ ‘ਚ ਹਾਈ ਅਲਰਟ ਦੌਰਾਨ ਭਾਰੀ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!