ਆਈ ਤਾਜਾ ਵੱਡੀ ਖਬਰ
ਦੇਹਰਾਦੂਨ : ਉੱਤਰਾਖੰਡ ‘ਚ 3 ਲੱਖ ਲੋਕ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ। ਕੌਮੀ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਪ੍ਰਸਤਾਵ ‘ਤੇ 10 ਸਾਲ ਪੁਰਾਣੇ ਵਪਾਰਕ ਵਾਹਨ ਜੇ ਬੰਦ ਕਰ ਦਿੱਤੇ ਗਏ ਤਾਂ ਸੂਬੇ ‘ਚ 3 ਲੱਖ ਤੋਂ ਵੱਧ ਲੋਕਾਂ ਦੀ ਰੋਜ਼ੀ-ਰੋਜ਼ੀ ‘ਤੇ ਸੰਕਟ ਦੇ ਬੱਦਲ ਛਾਉਣਾ ਤੈਅ ਹੈ। ਦਰਅਸਲ ਵੱਧ ਰਹੇ ਪ੍ਰਦੂਸ਼ਣ ਨੂੰ ਵੇਖਦਿਆਂ ਐਨ.ਜੀ.ਟੀ. ਨੇ ਆਵਾਜਾਈ ਵਿਭਾਗ ਨੂੰ 10 ਸਾਲ ਪੁਰਾਣੇ ਵਪਾਰਕ ਵਾਹਨਾਂ ਜਿਵੇਂ ਬੱਸ, ਟੈਕਸੀ, ਆਟੋ ਅਤੇ ਛੋਟਾ ਹਾਥੀ ਨੂੰ ਬੰਦ ਕਰਨ ਲਈ ਕਿਹਾ ਹੈ। ਆਗਾਮੀ 4 ਨਵੰਬਰ ਨੂੰ ਦੇਹਰਾਦੂਨ ‘ਚ ਆਰ.ਟੀ.ਏ. (ਰੋਡ ਟਰਾਂਸਪੋਰਟ ਅਥਾਰਟੀ) ਦੀ ਬੈਠਕ ਹੋਣੀ ਹੈ, ਜਿਸ ‘ਚ ਵਪਾਰਕ ਵਾਹਨਾਂ ਨੂੰ ਬੰਦ ਕਰਨ ਦਾ ਫ਼ੈਸਲਾ ਹੋਣਾ ਤੈਅ ਮੰਨਿਆ ਜਾ ਰਿਹਾ ਹੈ।
ਟਰਾਂਸਪੋਰਟ ਵਿਭਾਗ ਫਰੀ ਪਾਲਿਸੀ ਨੂੰ ਵੀ ਮਨਜ਼ੂਰੀ ਦੇਣ ਜਾ ਰਿਹਾ ਹੈ, ਜਿਸ ਦੇ ਤਹਿਤ ਸੀ.ਐਨ.ਜੀ. ਅਤੇ ਇਲੈਕਟ੍ਰਾਨਿਕ ਵਾਹਨਾਂ ਨੂੰ ਵਧਾਉਣ ਲਈ ਹੱਥੋਂ-ਹੱਥ ਪਰਮਿਟ ਵੀ ਦਿੱਤੇ ਜਾਣਗੇ। ਕੁਝ ਸਮੇਂ ਪਹਿਲਾਂ ਵੀ ਉੱਤਰਾਖੰਡ ‘ਚ ਦੇਸ਼ ਦੇ ਕਈ ਵਿਗਿਆਨੀ ਜੁੜੇ ਸਨ, ਜਿਸ ਵਿਚ ਸੂਬਿਆਂ ‘ਚ ਹੋ ਰਹੇ ਮੌਸਮ ਬਦਲਾਅ ‘ਤੇ ਚਰਚਾ ਕੀਤੀ ਗਈ ਅਤੇ ਸਰਕਾਰ ਨੂੰ ਪੁਰਾਣੇ ਵਾਹਨਾਂ ਨੂੰ ਬੰਦ ਕਰਨ ਦਾ ਸੁਝਾਅ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਪੀਡ ਗਵਰਨਰ ਦਾ ਫ਼ੈਸਲਾ ਵੀ ਉੱਤਰਾਖੰਡ ‘ਚ ਲਿਆ ਗਿਆ ਸੀ, ਜਿਸ ਦਾ ਜ਼ੋਰਦਾਰ ਵਿਰੋਧ ਹੋਇਆ ਸੀ। ਹੁਣ 10 ਸਾਲ ਪੁਰਾਣੇ ਵਪਾਰਕ ਵਾਹਨਾਂ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਸਰਕਾਰ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
