Home / Informations / ਪੁੱਤ ਦੀ ਮੌਤ ਤੋਂ ਦੂਸਰੇ ਦਿਨ ਪਿਤਾ ਨੇ ਕਰਤਾ ਅਜਿਹਾ ਖੌਫਨਾਕ ਕਾਂਡ ਕਿਸੇ ਨੇ ਸੁਪਨੇ ਚ ਵੀ ਨਹੀਂ ਸੀ ਸੋਚਿਆ

ਪੁੱਤ ਦੀ ਮੌਤ ਤੋਂ ਦੂਸਰੇ ਦਿਨ ਪਿਤਾ ਨੇ ਕਰਤਾ ਅਜਿਹਾ ਖੌਫਨਾਕ ਕਾਂਡ ਕਿਸੇ ਨੇ ਸੁਪਨੇ ਚ ਵੀ ਨਹੀਂ ਸੀ ਸੋਚਿਆ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿੱਥੇ ਆਏ ਦਿਨ ਇਹ ਬਹੁਤ ਸਾਰੇ ਅਜਿਹੇ ਦੁਖਦਾਈ ਘਟਨਾ ਵਾਪਰਣ ਦੇ ਮਾਮਲੇ ਸਾਹਮਣੇ ਆਉਦੇ ਹਨ ਜੋ ਬਹੁਤ ਸਾਰੇ ਪਰਵਾਰ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟਦੀਆਂ ਹਨ। ਮਾਪੇ ਜਿੱਥੇ ਆਪਣੇ ਬੱਚਿਆਂ ਨੂੰ ਹਰ ਖੁਸ਼ੀ ਦਿੰਦੇ ਹਨ, ਅਤੇ ਆਪਣੇ ਬੱਚਿਆਂ ਦੀ ਖੁਸ਼ੀ ਲਈ ਮਾਪਿਆਂ ਵੱਲੋਂ ਕੁਝ ਵੀ ਕਰ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਜ਼ਿੰਦਗੀ ਦੀ ਹਰ ਖੁਸ਼ੀ ਮਿਲ ਸਕੇ ਜਿਸ ਵਾਸਤੇ ਮਾਪਿਆਂ ਵੱਲੋਂ ਆਪਣੀਆਂ ਖੁਸ਼ੀਆਂ ਨੂੰ ਵੀ ਕੁਰਬਾਨ ਕਰ ਦਿੱਤਾ ਜਾਂਦਾ ਹੈ।

ਜਿੱਥੇ ਇਹ ਬੱਚੇ ਮਾਪਿਆਂ ਦੀ ਜ਼ਿੰਦਗੀ ਜੀਊਣ ਦਾ ਸਹਾਰਾ ਹੁੰਦੇ ਹਨ ਉਥੇ ਹੀ ਇਨ੍ਹਾਂ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਮਾਪਿਆਂ ਨੂੰ ਤੋੜ ਕੇ ਰੱਖ ਦਿੰਦੇ ਹਨ। ਇਸ ਦੁੱਖ ਨੂੰ ਸਹਿਣਾ ਮਾਪਿਆਂ ਲਈ ਮੁਸ਼ਕਿਲ ਹੋ ਜਾਂਦਾ ਹੈ। ਹੁਣ ਪੁੱਤਰ ਦੀ ਮੌਤ ਤੋਂ ਦੂਸਰੇ ਦਿਨ ਪਿਤਾ ਵੱਲੋਂ ਅਜਿਹਾ ਖੌਫਨਾਕ ਕਾਂਡ ਕੀਤਾ ਗਿਆ ਹੈ ਜਿਸ ਬਾਰੇ ਕਿਸੇ ਵੱਲੋਂ ਸੁਪਨੇ ਚ ਵੀ ਨਹੀਂ ਸੋਚਿਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਛੀਨਾ ਕਰਮ ਸਿੰਘ ਤੋਂ ਸਾਹਮਣੇ ਆਇਆ ਹੈ।

ਜਿਥੇ ਬੀਤੇ ਕੱਲ ਇੱਕ ਨੌਜਵਾਨ ਗਗਨਦੀਪ ਸਿੰਘ ਪੁੱਤਰ ਜਸਬੀਰ ਸਿੰਘ ਦੀ ਲਾਸ਼ ਥਾਣਾ ਸੇਖਵਾਂ ਦੇ ਪਿੰਡ ਮੂਲਿਆਵਾਲ ,ਜ਼ਿਲ੍ਹਾ ਗੁਰਦਾਸਪੁਰ ਤੋਂ ਬਰਾਮਦ ਕੀਤੀ ਗਈ ਸੀ ਜਿਸ ਤੋਂ ਜ਼ਾਹਿਰ ਹੋ ਰਿਹਾ ਸੀ ਕਿ ਉਸ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਈ ਹੈ। ਇਹ ਘਟਨਾ ਪਰਵਾਰ ਲਈ ਸਹਿਣੀ ਮੁਸ਼ਕਿਲ ਹੋ ਗਈ ਅਤੇ ਇਸ ਨੌਜਵਾਨ ਦੇ ਪਿਤਾ ਜਸਬੀਰ ਸਿੰਘ ਵੱਲੋਂ ਆਪਣੀ ਸਰਕਾਰੀ ਰਿਵਾਲਾਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਹੁਣ ਥਾਣੇਦਾਰ ਜਸਵੀਰ ਸਿੰਘ ਵੱਲੋਂ ਇਹ ਕਦਮ ਆਪਣੇ ਪੁੱਤਰ ਦੀ ਹੋਈ ਮੌਤ ਦੇ ਕਰ ਚੁੱਕਿਆ ਗਿਆ ਹੈ। ਪਿੰਡ ਵਿਚ ਪਿਉ-ਪੁੱਤਰ ਦੀ ਹੋਈ ਮੌਤ ਦੀ ਖਬਰ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!