ਆਈ ਤਾਜਾ ਵੱਡੀ ਖਬਰ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਵਿਚ ਬੀਤੇ ਦਿਨੀਂ ਭਾਰਤੀ ਮੂਲ ਦੇ ਨੌਜਵਾਨ 21 ਸਾਲਾ ਵਰਣ ਨੰਦ (Verron Nand) ਦੀ ਗੋ ਲੀ ਆਂ ਮਾ ਰ ਕੇ ਹੱ ਤਿ ਆ ਕਰ ਦਿੱਤੀ ਗਈ। ਪੁਲਸ ਬੁਲਾਲੇ ਸਾਰਜੈਂਟ ਫ੍ਰੈਂਕ ਜੈਂਗ ਨੇ ਦੱਸਿਆ ਕਿ ਉਨ੍ਹਾਂ ਨੂੰ ਸਰੀ ਦੇ ਬੁਲੇਅਵਰ ਹਾਈਟਸ ਇਲਾਕੇ ਵਿਚ 13600 ਬਲਾਕ ‘ਤੇ 114 ਐਵੀਨਿਊ ਨੇੜੇ ਗੋ ਲੀ ਬਾ ਰੀ ਹੋਣ ਦੀ ਸੂਚਨਾ ਮਿਲੀ ਸੀ। ਪੁਲਸ ਜਦੋਂ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਨੂੰ ਵਰਣ ਦੀ ਗੋ ਲੀ ਆਂ ਨਾਲ ਵਿੰਨੀ ਲੋਥ ਮਿਲੀ।
ਉਸ ਦੇ ਨੇੜੇ ਹੀ ਇਕ ਹੋਰ ਵਿਅਕਤੀ ਜ਼ਖਮੀ ਹਾਲਤ ਵਿਚ ਪਾਇਆ ਗਿਆ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਇਲਾਜ ਮਗਰੋਂ ਉਸ ਵਿਅਕਤੀ ਦੀ ਹਾਲਤ ਸਥਿਰ ਹੈ।ਪੁਲਸ ਨੇ ਜ਼ਖਮੀ ਵਿਅਕਤੀ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ। ਸਾਰਜੈਂਟ ਫ੍ਰੈਂਕ ਜੈਂਗ ਨੇ ਵਰਣ ਨੰਦ ਦੇ ਨਜ਼ਦੀਕੀ ਦੋਸਤਾਂ ਨੂੰ ਪੁਲਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਵਰਣ ਦੀ ਹੱ ਤਿ ਆ ਕਿਉਂ ਕੀਤੀ ਗਈ। ਜਾਣਕਾਰੀ ਮੁਤਾਬਕ ਸਰੀ ਵਿਚ ਇਸ ਸਾਲ ਦੀ ਇਹ 18ਵੀਂ ਹੱ ਤਿ ਆ ਹੈ।
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |
