Home / Informations / ਪੰਜਾਬ – ਆਟੋ ਵਾਲੇ ਨੇ ਸੜਕ ਤੇ ਲਗਾਇਆ ਇਸ ਕਾਰਨ ਸ਼ਰੇਆਮ ਫਾਹਾ – ਇਸ ਵੇਲੇ ਦੀ ਵੱਡੀ ਖਬਰ

ਪੰਜਾਬ – ਆਟੋ ਵਾਲੇ ਨੇ ਸੜਕ ਤੇ ਲਗਾਇਆ ਇਸ ਕਾਰਨ ਸ਼ਰੇਆਮ ਫਾਹਾ – ਇਸ ਵੇਲੇ ਦੀ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਆਉ ਤੁਹਾਨੂੰ ਜਾਣਕਾਰੀ ਦਿੰਦੇ ਹਾ ਅੱਜ ਕੱਲ ਸਰਕਾਰ ਦੇ ਲਾਗੂ ਕੀਤੇ ਨਵੇ ਟ੍ਰੈਫਿਕ ਨਿਯਮਾਂ ਅਨੁਸਾਰ ਜਨਤਾ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਨਤਾ ਨੂੰ ਵੱਡੇ ਵੱਡੇ ਚਲਾਨਾ ਦਾ ਮੂੰਹ ਵੇਖਣਾ ਪੈ ਰਿਹਾ ਹੈ ਜਾਣਕਾਰੀ ਅਨੁਸਾਰ ਅਜਿਹੀ ਇੱਕ ਘਟਨਾ ਪਠਾਨਕੋਟ ਵਿੱਚ ਵਾਪਰੀ ਹੈ ਜਿੱਥੇ ਇੱਕ ਆਟੋ ਚਾਲਕ ਦੇ ਪੰਜ ਪੰਜ

ਹਜਾਰ ਦੇ ਦੋ ਚਲਾਨ ਕੱਟ ਦਿੱਤੇ ਗਏ। ਤਾ ਆਟੋ ਚਾਲਕ ਰਾਜਿੰਦਰ ਪਾਲ ਸਿੰਘ ਨੇ ਆਟੋ ਨਾਲ ਲਮਕ ਰਹੀ ਰੱਸੀ ਨਾਲ ਫਾਹਾ ਲੈਣ ਦੀ ਕੋਸ਼ਿਸ਼ ਕੀਤੀ ਹੈ ਜਾਣਕਾਰੀ ਅਨੁਸਾਰ ਆਟੋ ਚਾਲਕਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਕਿਹਾ ਹੋਇਆ ਕਿ ਪੰਜ ਸਵਾਰੀਆਂ ਤੱਕ ਦਾ ਕੋਈ ਚਲਾਨ ਨਹੀ ਹੈ ਪੰਜ ਸਵਾਰੀਆਂ ਤੋ ਵੱਧ ਕੋਈ ਆਟੋ ਵਿੱਚ ਸਵਾਰੀ ਨਹੀ ਬਿਠਾ ਸਕਦਾ ਹੈ। ਪਰ ਜਾਣਕਾਰੀ ਅਨੁਸਾਰ ਰਾਜਿੰਦਰਪਾਲ ਨੇ ਦੱਸਿਆ ਕਿ ਉਸਦੀ ਆਟੋ ਵਿੱਚ ਪੰਜ ਸਵਾਰੀਆਂ ਹੀ ਮੌਜੂਦ ਸਨ ਪਰ

ਪੁਲਸ ਵਾਲਿਆਂ ਨੇ ਫਿਰ ਵੀ ਉਹਨਾਂ ਦਾ 5-5 ਹਜਾਰ ਦਾ ਚਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਰਾਜਿੰਦਰਪਾਲ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਵੀ ਉਸਦਾ ਪੰਜ ਹਜਾਰ ਰੁਪਏ ਦਾ ਚਲਾਨ ਕੱਟਿਆ ਸੀ ਤੇ ਉਸਨੇ ਉਹ ਭਰ ਵੀ ਦਿੱਤਾ ਹੈ ਪਰ ਹਰ ਰੋਜ ਇੰਨੇ ਚਲਾਨ ਕਿਵੇ ਭਰੇ ਜਾਣਗੇ। ਰਾਜਿੰਦਰਪਾਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਹੈ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!