Home / Informations / ਪੰਜਾਬ :ਇਥੇ ਦੁਕਾਨਦਾਰ ਦੀ ਕੋਰੋਨਾ ਨਾਲ ਹੋਈ ਮੌਤ – ਸਾਰੇ ਇਲਾਕੇ ਨੂੰ ਪਈਆਂ ਭਾਦੀਆਂ

ਪੰਜਾਬ :ਇਥੇ ਦੁਕਾਨਦਾਰ ਦੀ ਕੋਰੋਨਾ ਨਾਲ ਹੋਈ ਮੌਤ – ਸਾਰੇ ਇਲਾਕੇ ਨੂੰ ਪਈਆਂ ਭਾਦੀਆਂ

ਸਾਰੇ ਇਲਾਕੇ ਨੂੰ ਪਈਆਂ ਭਾਦੀਆਂ

ਸਾਰੇ ਪੰਜਾਬ ਚ ਇਸ ਵੇਲੇ ਕੋਰੋਨਾ ਨੇ ਲਾਲਾ ਲਾਲਾ ਕਰਾਈ ਹੋਈ ਹੈ ਅਤੇ ਲੋਕੀ ਧੜਾ ਧੜ ਇਸ ਦੀ ਚਪੇਟ ਵਿਚ ਆ ਰਹੇ ਹਨ। ਪੌਜੇਟਿਵ ਕੇਸਾਂ ਦੀ ਵੱਧ ਰਹੀ ਰਫਤਾਰ ਨੂੰ ਰੋਕਣ ਲਈ ਕੈਪਟਨ ਸਰਕਾਰ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਇਸ ਤੇ ਜਰਾ ਜਿਨੀ ਵੀ ਬ੍ਰੇਕ ਨਹੀਂ ਲਗ ਪਾ ਰਹੀ।

ਹੁਣ ਤਾਜਾ ਵੱਡੀ ਖਬਰ ਆ ਰਹੀ ਕੇ ਡੇਰਾਬੱਸੀ ਖੇਤਰ ਦੇ ਪਿੰਡ ਜਵਾਹਰਪੁਰ ਵਿੱਚ ਕੋਰੋਨਾ ਪੀੜਤ 48 ਸਾਲਾਂ ਮੁਹੰਮਦ ਸੁਲੇਮਾਨ ਨਾਮਕ ਦੁਕਾਨਦਾਰ ਦੀ ਜੇਰੇ ਇਲਾਜ ਅੱਜ ਮੌਤ ਹੋ ਗਈ ਹੈ। ਮ੍ਰਿਤਕ ਦੀ 7 ਜੁਲਾਈ ਨੂੰ ਕੋਰੋਨਾ ਟੈਸਟ ਰਿਪੋਰਟ ਪੋਸਟਿਵ ਆਈ ਸੀ, ਜਿਸ ਤੋਂ ਬਾਅਦ ਉਹ ਚੰਡੀਗੜ੍ਹ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਸੀ।

ਸਰਕਾਰੀ ਹਸਪਤਾਲ ਡੇਰਾਬੱਸੀ ਦੇ ਡਾ. ਐਚ. ਐਸ. ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮ੍ਰਿਤਕ ਜਵਾਹਰਪੁਰ ਪਿੰਡ ਵਿਖੇ ਕਰਿਆਨੇ ਦੀ ਦੁਕਾਨ ਕਰਦਾ ਸੀ, ਜਿਸ ਤੋਂ ਬਾਅਦ ਪਿੰਡ ਵਿੱਚ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੋਸਟਿਵ ਆ ਚੁਕੀ ਹੈ। ਜਵਾਹਰਪੁਰ ਵਿਖੇ ਕੋਰੋਨਾ ਨਾਲ ਮੌਤ ਹੋਣ ਤੇ ਖੇਤਰ ਵਿੱਚ ਦਹਿਸ਼ਤ ਫੈਲ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!