ਵਿਆਹ ਦੇਖ ਰਹੀ ਸੀ ਕੁੜੀ ਫਿਰ ਵਾਪਰਿਆ ਇਹ ਭਾਣਾ
ਫਤਿਹਗੜ੍ਹ ਸਾਹਿਬ ‘ਚ ਪੈਂਦੇ ਪਿੰਡ ਪੰਜੋਲੀ ਕਲਾਂ ਵਿਖੇ ਸੜਕ ਹਾ ਦ ਸੇ ਦੌਰਾਨ ਇਕ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਤੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਤੇ ਉਨ੍ਹਾਂ ਦਾ ਪੁੱਤਰ ਮੋਟਰਸਾਈਕਲ ‘ਤੇ ਪਿੰਡ ਪੋਪਨਾ ਵਿਖੇ ਵਿਆਹ ਤੋਂ ਵਾਪਸ ਆ ਰਹੇ ਸਨ, ਜਦੋਂ ਉਹ ਪੰਜੋਲੀ ਕਲਾਂ ਪਹੁੰਚੇ ਤਾਂ ਮੋਟਰਸਾਈਕਲ ਅੱਗੇ ਕੁੱਤਾ ਆ ਗਿਆ, ਜਿਸ ਕਰਕੇ ਉਸ ਦੀ ਪਤਨੀ ਨਵਦੀਪ ਕੌਰ ਅਤੇ ਪੁੱਤਰ ਅਮਰਿੰਦਰ ਸਿੰਘ (6) ਸੜਕ ‘ਤੇ ਡਿੱਗ ਗਏ। ਨਵਦੀਪ ਕੌਰ ਦੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਲਈ ਰੈਫਰ ਕਰ ਦਿੱਤਾ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਮੂਲੇਪੁਰ ਪੁਲਸ ਨੇ ਹਰਜਿੰਦਰ ਸਿੰਘ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਕੇ ਲੋਥ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
