Home / Informations / ਪੰਜਾਬ : ਘਰੇ ਰੱਖਿਆ ਸੀ ਵਿਆਹ ਪਰ ਵਿਚ ਗਏ ਸੱਥਰ , ਵਿਆਹ ਵਾਲੇ ਮੁੰਡੇ ਦੀ ਹੋਈ ਇਸ ਤਰਾਂ ਮੌਤ

ਪੰਜਾਬ : ਘਰੇ ਰੱਖਿਆ ਸੀ ਵਿਆਹ ਪਰ ਵਿਚ ਗਏ ਸੱਥਰ , ਵਿਆਹ ਵਾਲੇ ਮੁੰਡੇ ਦੀ ਹੋਈ ਇਸ ਤਰਾਂ ਮੌਤ

ਵਿਆਹ ਵਾਲੇ ਮੁੰਡੇ ਦੀ ਹੋਈ ਇਸ ਤਰਾਂ ਮੌਤ

ਬਟਾਲਾ: ਜਿਸ ਘਰ ‘ਚ ਖੁਸ਼ੀਆਂ ਦੀਆਂ ਸ਼ਹਿਨਾਈਆਂ ਵੱਜਣ ਵਾਲੀਆਂ ਹੋਣ ਉਸ ਘਰ ਦੇ ਵਿਆਹ ਵਾਲੇ ਲੜਕੇ ਦੀ ਮੌਤ ਹੋ ਜਾਵੇ ਤਾਂ ਉਸ ਪਰਿਵਾਰ ‘ਤੇ ਕੀ ਬੀਤੀ ਹੋਵੇਗੀ ਇਹ ਤਾਂ ਪਰਿਵਾਰ ਹੀ ਜਾਣਦਾ ਹੈ। ਅਜਿਹਾ ਹੀ ਵਾਕਿਆ ਨਜ਼ਦੀਕੀ ਪਿੰਡ ਪੱਡੇ ਦੇ ਇਕ ਨੌਜਵਾਨ ਨਾਲ ਹੋਇਆ।

ਇਸ ਸਬੰਧੀ ਸੰਤੋਖ ਸਿੰਘ ਅਤੇ ਕੇਵਲ ਸਿੰਘ ਨੇ ਦੱਸਿਆ ਕਿ ਪਰਜਿੰਦਰ ਸਿੰਘ ਪੁੱਤਰ ਹਰਪਾਲ ਸਿੰਘ, ਉਮਰ 27 ਸਾਲ ਆਪਣੇ ਦੋਸਤਾਂ ਨਾਲ ਕਾਰ ‘ਤੇ ਘੁੰਮਾਣ ਤੋਂ ਦੋਰਾਹਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਸਾਹਮਣੇ ਤੋਂ ਆ ਰਹੇ ਇਕ ਟਰੱਕ ਦੀਆਂ ਲਾਈਟਾਂ ਅੱਖਾਂ ‘ਚ ਪੈਣ ਕਾਰਣ ਕਾਰ ਦਰੱਖਤ ਨਾਲ ਜਾ ਲਗੀ ।

ਪਰਜਿੰਦਰ ਦੇ ਸਿਰ ‘ਤੇ ਲੱਗਣ ਨਾਲ ਉਸ ਦੀ ਮੌਤ ਹੋ ਗਈ। ਜਿਉਂ ਹੀ ਪਰਜਿੰਦਰ ਦੀ ਮੌਤ ਦੀ ਖ਼ਬਰ ਉਸ ਦੇ ਘਰ ਪੁੱਜੀ ਤਾਂ ਖੁਸ਼ੀਆਂ ਵਾਲੇ ਘਰ ਵਿਚ ਮਾ ਤ ਮ ਛਾ ਗਿਆ ਕਿਉਂਕਿ 30 ਨਵੰਬਰ ਨੂੰ ਇਸ ਨੌਜਵਾਨ ਦਾ ਵਿਆਹ ਹੋਣਾ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!