Home / Informations / ਪੰਜਾਬ ਚ ਅੱਧੀ ਰਾਤ ਨੂੰ ਸੜਕ ਤੇ ਖਿਲਰੀਆਂ ਲੋਥਾਂ ,ਖੁਸ਼ੀਆਂ ਬਦਲੀਆਂ ਮਾਤਮ ਚ

ਪੰਜਾਬ ਚ ਅੱਧੀ ਰਾਤ ਨੂੰ ਸੜਕ ਤੇ ਖਿਲਰੀਆਂ ਲੋਥਾਂ ,ਖੁਸ਼ੀਆਂ ਬਦਲੀਆਂ ਮਾਤਮ ਚ

ਅੱਧੀ ਰਾਤ ਨੂੰ ਸੜਕ ਤੇ ਖਿਲਰੀਆਂ ਲੋਥਾਂ

ਅੱਜ ਅੱਧੀ ਰਾਤ ਨੂੰ ਪੰਜਾਬ ਤੋਂ ਬਹੁਤ ਹੀ ਮਾੜੀ ਖਬਰ ਆ ਰਹੀ ਹੈ। ਖੁਸ਼ੀਆਂ ਅਚਾਨਕ ਮਾਤਮ ਵਿਚ ਬਦਲ ਗਈਆਂ। ਪੰਜਾਬ ਚ ਰੋਜਾਨਾ ਹੀ ਅਜਿਹੀਆਂ ਖਬਰਾਂ ਵਾਪਰ ਰਹੀਆਂ ਹਨ ਸਰਕਾਰ ਨੂੰ ਇਹਨਾਂ ਨੂੰ ਰੋਕਣ ਵਾਸਤੇ ਕਦਮ ਚੁੱਕਣੇ ਚਾਹੀਦੇ ਹਨ ਦੇਖੋ ਪੂਰੀ ਖਬਰ ਵਿਸਥਾਰ ਨਾਲ

ਸਰਹਿੰਦ ਰੋਡ ‘ਤੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਕਾਰਣ ਮਾਮੇ-ਭਾਣਜੇ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 28 ਸਾਲਾ ਭਾਣਜੇ ਮਲਕੀਤ ਸਿੰਘ ਵਾਸੀ ਕਸਿਆਣਾ ਤੇ ਮਾਮਾ ਰਾਜਿੰਦਰ ਸਿੰਘ ਉਰਫ ਬੱਬੂ ਉਮਰ ਦੀ ਇਸ ਦੌਰਾਨ ਮੌਕੇ ‘ਤੇ ਮੌਤ ਹੋ ਗਈ। ਰਾਜਿੰਦਰ ਸਿੰਘ ਸ਼ਹਿਰ ਦੇ ਤਫੱਜ਼ਲਪੁਰਾ ਇਲਾਕੇ ਦਾ ਰਹਿਣ ਵਾਲਾ ਸੀ,

ਜੋ ਕਿ ਆਪਣੇ ਭਾਣਜੇ ਮਲਕੀਤ ਸਿੰਘ ਦੇ ਘਰ ਬੇਟਾ ਹੋਣ ਦੀ ਵਧਾਈ ਦੇਣ ਗਿਆ ਸੀ। ਰਾਤ ਨੂੰ ਮਲਕੀਤ ਸਿੰਘ ਆਪਣੇ ਮਾਮੇ ਨੂੰ ਤਫੱਜ਼ਲਪੁਰਾ ਛੱਡਣ ਜਾ ਰਿਹਾ ਸੀ ਕਿ ਰਸਤੇ ‘ਚ ਉਨ੍ਹਾਂ ਦੇ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱ ਕ ਰ ਮਾਰ ਦਿੱਤੀ। ਜਿਸ ਦੌਰਾਨ ਦੋਵਾਂ ਦੀ ਮੌਤ ਹੋ ਗਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!