Home / Informations / ਪੰਜਾਬ ਚ ਇਕੋ ਘਰ ਦੇ ਅੰਦਰ ਹੁਣੇ ਹੁਣੇ ਵਿਸ਼ੇ ਲੋਥਾਂ ਦੇ ਢੇਰ , ਮਚੀ ਹਾਹਾਕਾਰ

ਪੰਜਾਬ ਚ ਇਕੋ ਘਰ ਦੇ ਅੰਦਰ ਹੁਣੇ ਹੁਣੇ ਵਿਸ਼ੇ ਲੋਥਾਂ ਦੇ ਢੇਰ , ਮਚੀ ਹਾਹਾਕਾਰ

ਹੁਣੇ ਹੁਣੇ ਪੰਜਾਬ ਦੇ ਲੁਧਿਆਣਾ ਤੋਂ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਇਹ ਸਭ ਕੁਝ ਇਕੋ ਪਰਿਵਾਰ ਦੇ ਜੀਆਂ ਨੇ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ –

ਲੁਧਿਆਣਾ- ਸਥਾਨਕ ਮੁਹੱਲਾ ਚੇਤ ਸਿੰਘ ਨਗਰ ‘ਚ ਫਾਈਨਾਂਸਰਾਂ ਤੋਂ ਦੁਖੀ ਹੋ ਕੇ ਤਿੰਨ ਭਰਾਵਾਂ ਵਲੋਂ ਖ਼ੁ ਦ ਕੁ ਸ਼ੀ ਕੀਤੇ ਜਾਣ ਦੀ ਖਬਰ ਆਈ ਹੈ। ਮ੍ਰਿਤਕਾਂ ਦੀ ਪਹਿਚਾਣ ਕੁਲਦੀਪ ਸਿੰਘ, ਮਲਕੀਤ ਸਿੰਘ ਅਤੇ ਦਵਿੰਦਰ ਸਿੰਘ ਦੇ ਰੂਪ ‘ਚ ਹੋਈ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕਾਂ ਦੇ ਰਿਸ਼ਤੇਦਾਰ ਰੇਸ਼ਮ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਫਾਈਨਾਂਸਰਾਂ ਕੁਲਦੀਪ ਸਿੰਘ ਅਤੇ ਕੁਲਵੰਤ ਸਿੰਘ ਵਿਰੁੱਧ ਦਰਜ ਕਰ ਲਿਆ ਹੈ। ਹਾਲ ਦੀ ਘੜੀ ‘ਚ ਇਸ ਮਾਮਲੇ ‘ਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!