Home / Informations / ਪੰਜਾਬ ਚ ਇਥੇ ਇਸ ਕਾਰਨ ਨੂੰ ਲੈ ਕੇ ਮਚਿਆ ਹੜਕੰਪ ਹੋਇਆ ਮੌਤਾਂ – ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਇਸ ਕਾਰਨ ਨੂੰ ਲੈ ਕੇ ਮਚਿਆ ਹੜਕੰਪ ਹੋਇਆ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨੀਂ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਜਿੱਥੇ ਅੱਜ ਪੰਜਾਬ ਵਿੱਚ ਲੁੱਟ ਖੋਹ ਅਤੇ ਚੋਰੀ ਠੱਗੀ ਵਰਗੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਮਾਮਲੇ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੀ ਸਾਹਮਣੇ ਆਉਂਦੇ ਹਨ ਜਿੱਥੇ ਲੋਕਾਂ ਵੱਲੋਂ ਅਜਿਹੇ ਲੈਣ-ਦੇਣ ਦੇ ਕਰਕੇ ਆਪਸੀ ਦੁਸ਼ਮਣੀ ਤੱਕ ਵੀ ਪੈਦਾ ਕਰ ਲਈ ਜਾਂਦੀ ਹੈ। ਜਿੱਥੇ ਇਸ ਤਰਾਂ ਦੀਆਂ ਚੱਲ ਰਹੀਆਂ ਰੰਜਿਸ਼ਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਕਾਰਨ ਅਜਿਹੇ ਹਾਦਸਿਆਂ ਵਿੱਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।

ਵਾਪਰਦੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਦੀਆਂ ਹਨ ਅਤੇ ਬਹੁਤ ਸਾਰੇ ਪਰਵਾਰਾਂ ਦੇ ਘਰ ਦੇ ਚਰਾਗ ਇਸ ਤਰ੍ਹਾਂ ਦੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਦੇ ਹਨ। ਹੁਣ ਪੰਜਾਬ ਵਿੱਚ ਇਸ ਕਾਰਨ ਹੜਕੰਪ ਮਚ ਗਿਆ ਹੈ ਜਿਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਮਦੋਟ ਅਧੀਨ ਆਉਣ ਵਾਲੇ ਪਿੰਡ ਬੋਦਲ ਤੋਂ ਸਾਹਮਣੇ ਆਈ ਹੈ।

ਜਿੱਥੇ ਪਿੰਡ ਵਿਚ ਰਹਿਣ ਵਾਲੇ ਦੋ ਪਰਿਵਾਰਾਂ ਵਿਚ ਆਪਸੀ ਪੈਸੇ ਦੇ ਲੈਣ-ਦੇਣ ਅਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲਦੀ ਰੰਜਿਸ਼ ਦੇ ਕਾਰਨ ਇਕ ਦੂਸਰੇ ਉਪਰ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਵਾਪਰੇ ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਪਿੰਡ ਵਿੱਚ ਪਵਨ ਹਾਂਡਾ ਅਤੇ ਕੇਹਰ ਸਿੰਘ ਵਿਚਾਲੇ ਚੱਲੇ ਆ ਰਹੇ ਵਿਵਾਦ ਦੇ ਕਾਰਨ ਵਾਪਰੀ ਹੈ। ਜਿੱਥੇ ਦੋਹਾਂ ਵਿਅਕਤੀਆਂ ਵਿਚਕਾਰ ਜ਼ਮੀਨੀ ਵਿਵਾਦ ਅਤੇ ਪੈਸਿਆਂ ਦੇ ਲੈਣ-ਦੇਣ ਦੇ ਕਾਰਨ ਵਿਵਾਦ ਚੱਲਿਆ ਆ ਰਿਹਾ ਸੀ।

ਉਥੇ ਹੀ ਗੋਲੀ ਚਲਾਏ ਜਾਣ ਕਾਰਨ ਇਹ ਝਗੜਾ ਵਧੇਰੇ ਵਧ ਗਿਆ ਅਤੇ ਇਸ ਹਾਦਸੇ ਵਿਚ ਗੋਲੀ ਲੱਗਣ ਕਾਰਨ ਕੇਹਰ ਸਿੰਘ, ਉਸ ਦਾ ਜਵਾਈ ਹੈਰੀ ਅਤੇ ਪੁੱਤਰ ਯਾਦਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ। ਉਹਨਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਜਿੱਥੇ ਕੇਹਰ ਸਿੰਘ ਦੇ ਪੁੱਤਰ ਯਾਦਵਿੰਦਰ ਸਿੰਘ ਦੀ ਮੌਤ ਹੋਈ ਹੈ, ਉਥੇ ਹੀ ਗੋਲੀ ਚਲਾਉਣ ਵਾਲੇ ਪਵਨ ਹਾਂਡਾ ਦੀ ਮੌਤ ਵੀ ਹੋ ਗਈ ਹੈ। ਪੁਲੀਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

error: Content is protected !!