Home / Informations / ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਇੱਕੋ ਪ੍ਰੀਵਾਰ ਦੇ 4 ਜੀਆਂ ਦੀ ਹੋਈ ਮੌਤ

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਇੱਕੋ ਪ੍ਰੀਵਾਰ ਦੇ 4 ਜੀਆਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਪਰਿਵਾਰਾਂ ਵਿੱਚ ਆਉਣ ਵਾਲੀਆਂ ਖੁਸ਼ੀਆਂ ਅਚਾਨਕ ਹੀ ਗਮ ਵਿੱਚ ਤਬਦੀਲ ਹੋ ਜਾਂਦੀਆ ਹਨ ਜਿਸ ਬਾਰੇ ਕਿਸੇ ਵੀ ਪਰਿਵਾਰ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਪੰਜਾਬ ਦੇ ਬਹੁਤ ਸਾਰੇ ਲੋਕ ਰੋਜ਼ੀ-ਰੋਟੀ ਦੀ ਖਾਤਰ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਜਿਨ੍ਹਾਂ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਭਾਰੀ ਮਿਹਨਤ ਮਜਦੂਰੀ ਕੀਤੀ ਜਾਂਦੀ ਹੈ ਤਾਂ ਜੋ ਪਿਛੋਂ ਉਨ੍ਹਾਂ ਦੇ ਪਰਿਵਾਰ ਦਾ ਪਾਲਣ-ਪੋਸ਼ਣ ਆਸਾਨੀ ਨਾਲ ਹੋ ਸਕੇ। ਵਿਦੇਸ਼ਾਂ ਵਿੱਚ ਗਏ ਇਨ੍ਹਾਂ ਪ੍ਰਵਾਸੀਆਂ ਦੇ ਪਰਵਾਰਾਂ ਵੱਲੋਂ ਜਿੱਥੇ ਉਨ੍ਹਾਂ ਦੀ ਤੰਦਰੁਸਤੀ ਲਈ ਹਰ ਵਕਤ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾਂਦੀ ਹੈ। ਉੱਥੇ ਹੀ ਉਨ੍ਹਾਂ ਦੀ ਘਰ ਵਾਪਸੀ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ।

ਪਰ ਉਨ੍ਹਾਂ ਦੇ ਘਰ ਵਾਪਸ ਪਹੁੰਚਣ ਤੋਂ ਪਹਿਲਾਂ ਹੀ ਮੰਭਾਗੀ ਖਬਰ ਪਹੁੰਚ ਜਾਂਦੀ ਹੈ। ਹੁਣ ਪੰਜਾਬ ਦੇ ਵਿੱਚ ਇਥੇ ਵਾਪਰਿਆ ਭਿਆਨਕ ਹਾਦਸਾ,ਜਿੱਥੇ ਇੱਕੋ ਪ੍ਰੀਵਾਰ ਦੇ 4 ਜੀਆਂ ਦੀ ਹੋਈ ਮੌਤ । ਇਲਾਕੇ ਵਿੱਚ ਛਾਈ ਸੋਗ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਕ ਪਰਵਾਰ ਵਿੱਚ ਉਸ ਸਮੇਂ ਗ਼ਮਾਂ ਦਾ ਪਹਾੜ ਟੁੱਟ ਪਿਆ ਜਦੋਂ ਇਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਇਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਅੱਜ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਕਾਰ ਦਾ ਸੰਤੁਲਨ ਵਿਗੜਣ ਕਾਰਨ ਨਹਿਰ ਵਿੱਚ ਪਲਟਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਦੱਸਿਆ ਗਿਆ ਹੈ ਕਿ ਮਲੇਸ਼ੀਆਂ ਤੋਂ ਪੰਜਾਬ ਆਉਣ ਵਾਲੇ ਆਪਣੇ ਇੱਕ ਪਰਿਵਾਰਕ ਮੈਂਬਰ ਨੂੰ ਲੈ ਕੇ ਜਦੋਂ ਪਰਿਵਾਰ ਦੇ ਮੈਂਬਰ ਘਰ ਆ ਰਹੇ ਸਨ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਸ ਭਿਆਨਕ ਹਾਦਸੇ ਵਿਚ ਜਿਥੇ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ ਹੈ, ਜੋ ਜੇਰੇ ਇਲਾਜ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਾਪਰੇ ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ, ਜਿੱਥੇ ਇਕ ਹੀ ਪਰਿਵਾਰ ਦੇ ਚਾਰ ਮੈਂਬਰ ਵਿਛੋੜਾ ਦੇ ਗਏ ਹਨ।

error: Content is protected !!