Home / Informations / ਪੰਜਾਬ ਚ ਕੋਰੋਨਾ ਦਾ ਪੈ ਗਿਆ ਫੜਦੋਲ – ਮਿਲੇ 234 ਕੋਰੋਨਾ ਪੌਜੇਟਿਵ ਮਰੀਜ

ਪੰਜਾਬ ਚ ਕੋਰੋਨਾ ਦਾ ਪੈ ਗਿਆ ਫੜਦੋਲ – ਮਿਲੇ 234 ਕੋਰੋਨਾ ਪੌਜੇਟਿਵ ਮਰੀਜ

ਮਿਲੇ 234 ਕੋਰੋਨਾ ਪੌਜੇਟਿਵ ਮਰੀਜ

ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਪੰਜਾਬ ਦੇ ਘਰਾਂ ਵਿਚ ਵੜਨਾ ਸ਼ੁਰੂ ਹੋ ਗਿਆ ਹੈ। ਇਸ ਨੂੰ ਫੈਲਾਉਣ ਵਿਚ ਜਨਤਾ ਦਾ ਵੀ ਬਹੁਤ ਵਡਾ ਹੱਥ ਹੈ ਜੋ ਬਿਨਾ ਜਰੂਰੀ ਕੰਮ ਕਾਜ਼ ਦੇ ਬਾਹਰ ਗੇੜੀਆਂ ਕੱਢ ਰਹੇ ਹਨ ਜਰੂਰੀ ਕੰਮ ਕਾਜ਼ ਕਿਸੇ ਹੋਵੇ ਉਸਦਾ ਤਾਂ ਬਾਹਰ ਜਾਣਾ ਠੀਕ ਹੈ ਪਰ ਜਨਤਾ ਬਿਕਾਰ ਚ ਹੀ ਬਿਨਾ ਕਿਸੇ ਡਰ ਦੇ ਘੁੰਮ ਰਹੀ ਹੈ। ਪੰਜਾਬ ਸਰਕਾਰ ਨੇ ਕੱਲ੍ਹ ਇਹ ਇਸ਼ਾਰਾ ਕੀਤਾ ਹੈ ਕੇ ਅੱਜ ਤੋਂ ਪੰਜਾਬ ਵਿਚ ਸਖਤੀ ਲਾਗੂ ਕੀਤੀ ਜਾ ਸਕਦੀ ਹੈ।

ਐਤਵਾਰ ਕੋਰੋਨਾਵਾਇਰਸ ਦੇ 234 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7821 ਹੋ ਗਈ ਹੈ। ਐਤਵਾਰ ਕੋਰੋਨਾਵਾਇਰਸ ਨਾਲ ਚਾਰ ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 199 ਹੋ ਗਈ ਹੈ।

ਐਤਵਾਰ ਨੂੰ 234 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਕੁੱਲ੍ਹ 352 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ ‘ਚ ਕੁੱਲ 395185 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 7821 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 5392 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 2230 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!