Home / Informations / ਪੰਜਾਬ ਚ ਕੋਰੋਨਾ ਦਾ ਹੜ੍ਹ ਜੋਰਾਂ ਤੇ – ਹੁਣ ਇਥੇ ਇਕੋ ਥਾਂ ਤੋਂ ਇਕੱਠੇ ਮਿਲੇ 80 ਪੌਜੇਟਿਵ ਇਕ ਦੀ ਮੌਤ

ਪੰਜਾਬ ਚ ਕੋਰੋਨਾ ਦਾ ਹੜ੍ਹ ਜੋਰਾਂ ਤੇ – ਹੁਣ ਇਥੇ ਇਕੋ ਥਾਂ ਤੋਂ ਇਕੱਠੇ ਮਿਲੇ 80 ਪੌਜੇਟਿਵ ਇਕ ਦੀ ਮੌਤ

ਹੁਣ ਇਥੇ ਇਕੋ ਥਾਂ ਤੋਂ ਇਕੱਠੇ ਮਿਲੇ 80 ਪੌਜੇਟਿਵ ਇਕ ਦੀ ਮੌਤ

ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ, ਜਿਸ ਕਰ ਕੇ ਬਿਮਾਰੀ ਨੂੰ ਲੈ ਕੇ ਲੋਕਾਂ ‘ਚ ਸ ਹਿ ਮ ਦਾ ਮਾਹੌਲ ਪੈਦਾ ਹੋ ਰਿਹਾ ਹੈ, ਕਿਉਂਕਿ ਅੱਜ ਫਿਰ ਕੋਰੋਨਾ ਵਾਇਰਸ ਤੋਂ ਪੀੜਤ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ।

ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ, ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਮਰੀਜ਼ ਜੋ ਇਸ ਵੇਲੇ ਸੀ.ਐੱਮ.ਸੀ ਅਤੇ ਹਸਪਤਾਲ ਲੁਧਿਆਣਾ ਵਿਚ ਦਾਖਲ ਸੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਉਮਰ ਲਗਭਗ 45 ਸਾਲ ਦੇ ਕਰੀਬ ਸੀ ਅਤੇ ਉਹ ਲੁਧਿਆਣਾ ਸਥਿਤ ਰਾਮ ਨਗਰ ਇਲਾਕੇ ਦਾ ਰਹਿਣ ਵਾਲਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਰੀਜ਼ ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਤੋਂ ਪਹਿਲਾਂ ਕਈ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਸੀ। ਲੁਧਿਆਣਾ ‘ਚ ਕੋਰੋਨਾ ਵਾਇਰਸ ਮਰੀਜ਼ਾਂ ਦਾ ਵੱਡੀ ਗਿਣਤੀ ‘ਚ ਸਾਹਮਣੇ ਆਉਣਾ ਵੀ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ‘ਚ 80 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ‘ਚ 4 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!