Home / Informations / ਪੰਜਾਬ ਚ ਡੇਢ ਸਾਲਾ ਦੇ ਬੱਚੇ ਦੀ ਹੋਈ ਤੜਫ ਤੜਫ ਕੇ ਇਸ ਤਰਾਂ ਮੌਤ

ਪੰਜਾਬ ਚ ਡੇਢ ਸਾਲਾ ਦੇ ਬੱਚੇ ਦੀ ਹੋਈ ਤੜਫ ਤੜਫ ਕੇ ਇਸ ਤਰਾਂ ਮੌਤ

ਡੇਢ ਸਾਲਾ ਦੇ ਬੱਚੇ ਦੀ ਹੋਈ ਇਸ ਤਰਾਂ ਮੌਤ

ਬਹੁਤ ਦੁਖਦਾਈ ਖਬਰ ਜੀਰਕ ਪੁਰ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਹਰ ਅੱਖ ਵਗ ਤੁਰੀ ਇਕ ਡੇਢ ਸਾਲ ਦੇ ਬਚੇ ਨਾਲ ਜੋ ਹੋਇਆ । ਦੇਖੋ ਪੂਰੀ ਖਬਰ ਵਿਸਥਾਰ ਨਾਲ

ਜ਼ੀਰਕਪੁਰ -ਬਿਸ਼ਨਪੁਰਾ ਖੇਤਰ ‘ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ਹੋਈ ਹੈ। ਇਸ ਤੋਂ ਬਾਅਦ ਚਾਲਕ ਬੱਸ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਬਚੇ ਦੇ ਚਾਚਾ ਨਰੇਸ਼ ਕੁਮਾਰ ਦੇ ਬਿਆਨ ‘ਤੇ ਬੱਸ ਚਾਲਕ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਲੜਕਾ ਸੀ। ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਨਾਲ ਪਰਿਵਾਰ ਸਮੇਤ ਮੁਹੱਲੇ ‘ਚ ਸੋਗ ਪਾਇਆ ਜਾ ਰਿਹਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

error: Content is protected !!