ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਇਕ ਪਿੰਡ ਤੋਂ ਆ ਰਹੀ ਹੈ ਜਿਸ ਪਿੰਡ ਵਿਚ ਅੱਜ ਹਾਹਾਕਾਰ ਮੱਚ ਗਈ ਸੀ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਰੂਪਨਗਰਜ਼ਿਲ੍ਹੇ ਦੇ ਪਿੰਡ ਸਰਸਾ ਨੰਗਲ ‘ਚ ਅੱਜ ਓਦੋਂ ਲਾਲਾ ਲਾਲਾ ਹੋ ਗਈ,ਜਦੋਂ ਇੱਕ ਘਰ ਵਿੱਚ ਇੱਕ ਤੇਂਦੂਆ ਆਗਿਆ ਅਤੇ ਲੋਕਾਂ ਵਿੱਚ ਹਾਹਾਕਾਰ ਮੱਚ ਗਈ। ਜਿਸ ਤੋਂ ਬਾਅਦ ਘਰਵਾਲਿਆਂ ਨੇ ਤੇਂਦੂਏ ਨੂੰ ਘਰ ਦੇ ਅੰਦਰ ਇੱਕ ਕਮਰੇ ‘ਚ ਬੰਦ ਕਰ ਦਿੱਤਾ। ਇਸ ਦੀ ਖ਼ਬਰ ਸੁਣ ਕੇ ਪਿੰਡ ‘ਚ ਭਾ ਜ ੜਾਂ ਪੈ ਗਈਆਂ ਸਨ। ਜਦੋਂ ਲੋਕਾਂ ਨੇ ਇਸ ਦੀ ਸੂਚਨਾ ਜੰਗਲਾਤ ਵਿਭਾਗ ਅਤੇ ਪੁਲਿਸ ਨੂੰ ਦਿੱਤੀ ਤਾਂਤੇਂਦੂਏ ਨੂੰ ਫੜਨ ਲਈ ਛੱਤਬੀੜ ਜੂ ਤੋਂ ਰੈਸਕਿਉ ਟੀਮ ਪਹੁੰਚ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਜਸਵਿੰਦਰ ਦੇ ਘਰ ਦਾ ਮੁੱਖ ਗੇਟ ਖੁੱਲ੍ਹਿਆ ਹੋਇਆ ਸੀ।
ਉਸ ਸਮੇਂ ਪਰਿਵਾਰ ਦੇ ਕੁਝ ਮੈਂਬਰ ਉਪਰੀ ਮੰਜ਼ਿਲ ‘ਚ ਸਨ ਤੇ ਜਸਵਿੰਦਰ ਸਿੰਘ ਦੀ ਮਾਤਾ ਜਸਵੰਤ ਕੌਰ ਵਿਹੜੇ ‘ਚ ਕੰਮ ਕਰ ਰਹੀ ਸੀ। ਇਸ ਦੌਰਾਨ ਜਸਵੰਤ ਕੌਰ ਨੇ ਘਰ ਦੇ ਇਕ ਕਮਰੇ ‘ਚ ਤੇਂਦੂਆ ਦਾਖਲ ਹੁੰਦਾ ਦੇਖਿਆ। ਇਸ ਤੋਂ ਬਾਅਦ ਨੇੜੇ-ਤੇੜੇ ਦੋ ਲੋਕ ਇੱਕਠੇ ਹੋ ਗਏ।ਇਸ ਦੌਰਾਨ ਦੇਰ ਸ਼ਾਮ ਤੱਕ ਜੰਗਲਾਤ ਵਿਭਾਗ ਦੀਆਂ ਟੀਮਾਂ ਵੱਲੋਂ ਤੇਂਦੂਆ ਨੂੰ ਫੜਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਉਹ ਪਕੜ ਚ ਨਹੀਂ ਆਇਆ। ਇਸ ਮਗਰੋਂ ਜੰਗਲਾਤ ਵਿਭਾਗ ਦੀਆਂ ਟੀਮਾਂ ਨੇ ਟੀ ਕਾ ਲਾ ਕੇ ਤੇਂਦੁਏ ਨੂੰ ਪਿੰਜਰੇ ‘ਚ ਬੰਦ ਕੀਤਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
