Home / Informations / ਪੰਜਾਬ ਚ ਲਾਪਤਾ ਹੋਈ ਕੁੜੀ ਦੀ ਜਦੋਂ ਫੋਨ ਕਾਲ ਡਿਟੇਲ ਆਈ ਸਾਹਮਣੇ ਉਡੇ ਸਾਰਿਆਂ ਦੇ ਹੋਸ਼ – ਇਸ ਵੇਲੇ ਦੀ ਵੱਡੀ ਖਬਰ

ਪੰਜਾਬ ਚ ਲਾਪਤਾ ਹੋਈ ਕੁੜੀ ਦੀ ਜਦੋਂ ਫੋਨ ਕਾਲ ਡਿਟੇਲ ਆਈ ਸਾਹਮਣੇ ਉਡੇ ਸਾਰਿਆਂ ਦੇ ਹੋਸ਼ – ਇਸ ਵੇਲੇ ਦੀ ਵੱਡੀ ਖਬਰ

ਕੁੜੀ ਦੀ ਜਦੋਂ ਫੋਨ ਕਾਲ ਡਿਟੇਲ ਆਈ ਸਾਹਮਣੇ ਉਡੇ ਸਾਰਿਆਂ ਦੇ ਹੋਸ਼

ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਖਡੂਰ ਸਾਹਿਬ ਵਿਖੇ ਪਿਛਲੇ ਦਿਨੀਂ ਇਕ ਗੁੱਜਰ ਪਰਿਵਾਰ ਦੀ ਨਾਬਾਲਗ ਲੜਕੀ ਪਿਛਲੇ ਲਗਭਗ 2 ਹਫਤੇ ਤੋਂ ਲਾਪਤਾ ਹੈ, ਪਰ ਪੁਲਸ ਦੇ ਹੱਥ ਅਜੇ ਤੱਕ ਖਾਲੀ ਹਨ। ਪੁਲਸ ਨੂੰ ਦਿੱਤੇ ਬਿਆਨ ‘ਚ ਮੁਰੀਦ ਮੁਹੰਮਦ ਪੁੱਤਰ ਸੁਦੀਨ ਵਾਸੀ ਨੇੜੇ ਰੇਲਵੇ ਸਟੇਸ਼ਨ, ਖਡੂਰ ਸਾਹਿਬ ਨੇ ਦੱਸਿਆ ਕਿ ਉਸਦੀ ਇਕ ਨਾਬਾਲਗ ਲੜਕੀ ਜਿਸ ਦੀ ਉਮਰ ਕਰੀਬ 14 ਸਾਲ ਹੈ, ਜਿਸ ਨੂੰ ਪਿਛਲੀ 23/11/2019 ਨੂੰ ਘਰ ਤੋਂ ਕੋਈ ਅਣਪਛਾਤਾ ਵਿਅਕਤੀ ਵਰਗਲਾ ਕੇ ਲੈ ਗਿਆ ਸੀ।

ਮੁਰੀਦ ਮੁਹੰਮਦ ਨੇ ਦੱਸਿਆ ਕਿ ਮੇਰੀ ਲੜਕੀ ਘਰੋਂ ਕੋਈ ਵੀ ਕੀਮਤੀ ਸਾਮਾਨ ਜਾਂ ਨਕਦੀ ਨਹੀਂ ਲੈ ਕੇ ਗਈ। ਉਨ੍ਹਾਂ ਵਲੋਂ ਕਾਫੀ ਭਾਲ ਕੀਤੀ ਗਈ ਪਰ ਉਨ੍ਹਾਂ ਦੀ ਲੜਕੀ ਦਾ ਕੋਈ ਪਤਾ ਨਹੀਂ ਲੱਗ ਸਕਿਆ, ਜਿਸ ਤੋਂ ਬਾਅਦ ਉਨ੍ਹਾਂ ਵਲੋਂ 28/11/2019 ਨੂੰ ਚੌਕੀ ਖਡੂਰ ਸਾਹਿਬ ਵਿਖੇ ਇਤਲਾਹ ਦਿੱਤੀ ਗਈ ਅਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਲਗਭਗ 2 ਹਫਤੇ ਬੀਤ ਜਾਣ ਤੋਂ ਬਾਅਦ ਵੀ ਪੁਲਸ ਵਲੋਂ ਉਨ੍ਹਾਂ ਦੀ ਲੜਕੀ ਦਾ ਕੋਈ ਪਤਾ ਨਹੀਂ ਲੱਗ ਸਕਿਆ।

ਇਸ ਸਬੰਧੀ ਜਦੋਂ ਚੌਕੀ ਖਡੂਰ ਸਾਹਿਬ ਦੇ ਇੰਚਾਰਜ ਬਲਬੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਸ ਵਲੋਂ ਕਾਲ ਡਿਟੇਲ ਖੰਗਾਲੀ ਜਾ ਰਹੀ ਹੈ ਅਤੇ ਇਸ ਪਰਿਵਾਰ ਦੀ ਨੂੰਹ ਘਟਨਾ ਵਾਲੇ ਦਿਨ ਤੋਂ ਹੀ ਆਸੇ-ਪਾਸੇ ਹੋਈ ਹੈ ਅਤੇ ਲੜਕੀ ਵਲੋਂ ਉਸਦੇ ਫੋਨ ਤੋਂ ਹੀ ਸੰਪਰਕ ਕੀਤਾ ਗਿਆ ਸੀ ਅਤੇ ਉਸ ਤੋਂ ਪੁੱਛਗਿੱਛ ਲਈ ਤਲਬ ਕੀਤਾ ਹੈ ਜਲਦੀ ਹੀ ਦੋਸ਼ੀ ਪੁਲਸ ਹਿਰਾਸਤ ‘ਚ ਹੋਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!