Home / Informations / ਪੰਜਾਬ ਚ ਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ 3 ਜੀਆਂ ਦੀ 4 ਦਿਨਾਂ ਚ ਇਸ ਕਾਰਨ ਕਰਕੇ ਹੋਈ ਮੌਤ – ਤਾਜਾ ਵੱਡੀ ਖਬਰ

ਪੰਜਾਬ ਚ ਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ 3 ਜੀਆਂ ਦੀ 4 ਦਿਨਾਂ ਚ ਇਸ ਕਾਰਨ ਕਰਕੇ ਹੋਈ ਮੌਤ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪੰਜਾਬ ਸਰਕਾਰ ਆਮ ਜਨਤਾ ਦੀ ਸਿਹਤ ਸੁਵਿਧਾਵਾਂ ਨੂੰ ਲੈ ਕੇ ਕਿੰਨੀ ਗੰ ਭੀ ਰ ਹੈ ਇਸ ਦੀ ਮਿਸਾਲ ਦੇਖਣ ਨੂੰ ਮਿਲ ਰਹੀ ਹੈ ਖੰਨਾ ਦੇ ਨੇੜਲੇ ਪਿੰਡ ਬਗਲੀ ਕਲਾਂ ‘ਚ ਜਿੱਥੇ ਪਿੰਡ ਵਾਸੀਆਂ ਦੇ ਮੁਤਾਬਕ ਪਲੇਟਲੈੱਸ ਘੱਟ ਹੋਣ ਅਤੇ ਡੇਂਗੂ ਦੀ ਵਜ੍ਹਾ ਨਾਲ 25 ਤੋਂ 27 ਮੌਤਾਂ ਹੋ ਚੁੱਕੀਆਂ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਕ ਅਜਿਹਾ ਪਰਿਵਾਰ ਵੀ ਹੈ ਜਿੱਥੇ ਇਕ ਪਰਿਵਾਰ ਦੇ ਚਾਰ ਮੈਂਬਰਾਂ ‘ਚੋਂ 3 ਦੀ ਸਿਰਫ 4 ਦਿਨਾਂ ਵਿਚ ਡੇਂਗੂ ਦੇ ਕਾਰਨ ਮੌਤ ਹੋ ਗਈ ਹੈ। ਇਸ ਦੌਰਾਨ ਜਦੋਂ ਸਿਵਲ ਹਸਪਤਾਲ ਦੇ ਐੱਸ.ਐੱਮ.ਓ

ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਮੌਤਾਂ ਪਿੱਛੇ ਹੋਰ ਵੀ ਕਈ ਕਾਰਨ ਹੋ ਸਕਦੇ ਹਨ। ਇਸ ਸਭ ਲਈ ਸਰਵੇਅ ਕਰਵਾਏ ਜਾ ਰਹੇ ਹਨ।ਪਰ ਸੋਚਣ ਵਾਲੀ ਗਲ੍ਹ ਹੈ ਕੇ ਸਾਡੇ ਪੰਜਾਬ ਦੀ ਸਰਕਾਰ ਆਪਸੀ ਵਿ ਵਾ ਦਾਂ ਵਿਚ ਜਿਆਦਾ ਉਲਝ ਰਹੀ ਹੈ ਪਰ ਲੋਕਾਂ ਦੀਆਂ ਜਿੰਦਗੀਆਂ ਵਲ ਘਟ ਹੀ ਧਿਆਨ ਦੇ ਰਹੀ ਹੈ। ਸਾਡੀ ਤੁਹਾਡੇ ਸਾਰਿਆਂ ਅਗੇ ਬੇਨਤੀ ਹੈ ਕੇ ਇਸ ਪੋਸਟ ਨੂੰ ਜਿਆਦਾ ਤੋਂ ਜਿਆਦਾ ਸ਼ੇਅਰ ਕਰੋ ਤਾਂ ਜੋ ਇਹ ਖਬਰ ਸਰਕਾਰ ਤਕ ਪਹੁੰਚ ਸਕੇ ਅਤੇ ਸਰਕਾਰ ਕੋਈ ਵਧੀਆ ਕਦਮ ਉਠਾਵੇ ਧਨਵਾਦ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!