ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ।ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਰੂਪਨਗਰ: ਰੂਪਨਗਰ ਦੇ ਪਿੰਡ ਕੋਟਲਾ ਨਿਹਗ ਦੇ ਰਹਿਣ ਵਾਲੇ ਪੰਜਾਬ ਪੁਲਿਸ ਦੇ ASI ਦੀ ਆਪਣੀ ਹੀ ਰਿ ਵਾ ਲ ਵਰ ਦੀ ਗੋ -ਲੀ ਲੱ ਗ ਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਵਿੱਚ ਮ੍ਰਿ ਤ ਕ ਦੀ ਪਹਿਚਾਣ ASI ਦਲਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ । ਦਰਅਸਲ, ਦਲਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਵਿੱਚ ਡਿਊਟੀ ‘ਤੇ ਤਾਇਨਾਤ ਸੀ ।
ਮਿਲੀ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਸਵੇਰੇ ਡਿਊਟੀ ਜਾਣ ਲਈ ਤਿਆਰ ਹੋ ਰਿਹਾ ਸੀ । ਜਦੋਂ ਉਹ ਆਪਣੀ ਰਿ ਵਾ ਲ ਵਰ ਨੂੰ ਸਾਫ ਕਰਨ ਲੱਗਿਆ ਤਾਂ ਅਚਾਨਕ ਰਿਵਾਲਵਰ ਚੱਲ ਗਈ ਤੇ ਗੋ ਲੀ ਸਿੱਧਾ ਜਾ ਕੇ ਉਸ ਦੇ ਸਿਰ ‘ਤੇ ਜਾ ਵੱ ਜੀ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ ।
ਦੱਸਿਆ ਜਾ ਰਿਹਾ ਹੈ ਕਿ ਦਲਜੀਤ ਸਿੰਘ ਦੀਆਂ ਦੋ ਲੜਕੀਆਂ ਤੇ ਇਕ ਲੜਕਾ ਹੈ । ਜਾਣਕਾਰੀ ਅਨੁਸਾਰ ਅਗਲੇ ਮਹੀਨੇ ਦਲਜੀਤ ਦੀ ਇਕ ਲੜਕੀ ਦਾ ਵਿਆਹ ਰੱਖਿਆ ਹੋਇਆ ਹੈ । ਇਸ ਦਾ ਪਤਾ ਲੱਗਦਿਆਂ ਹੀ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
