ਸਵੇਰੇ ਸਵੇਰੇ ਵਿਛੀਆਂ ਲੋਥਾਂ
ਮਾਲੇਰਕੋਟਲਾ ’ਚ ਇੱਕ ਬਹੁਤ ਦੁਖਦਾਈ ਖਬਰ ਆਈ ਹੈ। ਇੱਥੋਂ ਦੇ ਪ੍ਰਸਿੱਧ ਜੈਨ ਸਵੀਟਸ ਦੇ ਮਾਲਕ ਵਿਜੇ ਕੁਮਾਰ ਜੈਨ (40) ਨੇ ਆਪਣੀ ਪਤਨੀ ਆਸ਼ਾ ਜੈਨ ਤੇ ਆਪਣੇ ਪੁੱਤਰ ਸਾਹਿਲ ਨੂੰ ਗੋ ਲੀ ਆਂ ਮਾ ਰ ਕੇ ਖ਼ੁ ਦ ਕੁ ਸ਼ੀ ਕਰ ਲਈ ਹੈ ਵਿਜੇ ਕੁਮਾਰ ਜੈਨ ਨੇ ਇਸ ਤਰਾਂ ਕਰਨ ਲਈ ਤੜਕੇ ਚਾਰ ਕੁ ਵਜੇ ਆਪਣੀ ਛਾਤੀ ’ਚ ਗੋ ਲ਼ੀ ਮਾ ਰੀ। ਉਸ ਤੋਂ ਪਹਿਲਾਂ ਉਸ ਨੇ ਆਪਣੇ ਲਾਇਸੈਂਸਸ਼ੁਦਾ ਰਿਵਾਲਵਰ ਨਾਲ ਆਪਣੀ ਪਤਨੀ ਤੇ ਪੁੱਤਰ ਉੱਤੇ ਚਲਾਈਆਂ।
ਆਸ਼ਾ ਕੁਮਾਰੀ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਪਰ ਇਹ ਖ਼ਬਰ ਲਿਖੇ ਜਾਣ ਤੱਕ ਸਾਹਿਲ ਜੈਨ ਹਾਲੇ ਕੋਈ ਕੋਈ ਸਾਹ ਲੈ ਰਿਹਾ ਸੀ। ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਕਰ ਰਹੀ ਹੈ। ਹਾਲੇ ਇਹ ਪਤਾ ਨਹੀਂ ਲੱਗ ਸਕਿਆ ਕਿ ਆਖ਼ਰ ਵਿਜੇ ਕੁਮਾਰ ਜੈਨ ਨੇ ਇੰਨਾ ਵੱਡਾ ਕਦਮ ਕਿਉਂ ਚੁੱਕਿਆ। ਵਿਜੇ ਕੁਮਾਰ ਜੈਨ ਦਾ ਕਾਰੋਬਾਰ ਤਾਂ ਬਹੁਤ ਵਧੀਆ ਚੱਲ ਰਿਹਾ ਸੀ; ਇਸ ਲਈ ਉਸ ਦੇ ਕਿਸੇ ਕਰਜ਼ੇ ਤੋਂ ਤੰਗ ਆਉਣ ਦੀ ਕੋਈ ਸੰਭਾਵਨਾ ਨਹੀਂ ਜਾਪਦੀ। ਹੋ ਸਕਦਾ ਹੈ ਕਿ ਕਿਸੇ ਘਰੇਲੂ ਕਾਰਨ ਵਿਜੇ ਨੇ ਅਜਿਹਾ ਕਦਮ ਚੁੱਕਿਆ ਹੋਵੇ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
