Home / Informations / ਪੰਜਾਬ ਚ ਸਿਵਿਆਂ ਚ ਮਚਿਆ ਹੜਕੰਪ – ਦੇਖੋ ਪੂਰੀ ਖਬਰ

ਪੰਜਾਬ ਚ ਸਿਵਿਆਂ ਚ ਮਚਿਆ ਹੜਕੰਪ – ਦੇਖੋ ਪੂਰੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕੋਟਕਪੂਰੇ ਤੋਂ ਆ ਰਹੀ ਹੈ ਜਿਥੇ ਅੱਜ ਅੰਸ਼ਾਂ ਘਾਟ ਵਿਚ ਹੜਕੰਪ ਮੈਚ ਗਿਆ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਕੋਟਕਪੂਰਾ:ਸਹੁਰੇ ਵਲੋਂ ਕੀਤੀ ਗਈ ਨੂੰਹ ਦੀ ਹੱ ਤਿ ਆ ਤੋਂ ਬਾਅਦ ਉਸਦਾ ਦਾ ਸੰ ਸ ਕਾ ਰ ਸ਼ੁੱਕਰਵਾਰ ਕੋਟਕਪੂਰਾ ਦੇ ਰਾਮ ਬਾਗ ‘ਚ ਕਰ ਦਿੱਤਾ ਗਿਆ। ਇਸ ਦੌਰਾਨ ਲੜਕੀ ਦੇ ਭਰਾ ਨੇ ਸ਼ ਮ ਸ਼ਾ ਨ ਘਾਟ ਵਿਚ ਹੀ ਹਵਾਈ ਫਾ ਇ ਰ ਕਰ ਦਿੱਤੇ। ਦੱਸਣਯੋਗ ਹੈ ਕਿ ਕੋਟਕਪੂਰਾ ਦੇ ਮੁਹੱਲਾ ਨਿਰਮਾਣਪੁਰਾ ‘ਚ 2 ਜਨਵਰੀ ਨੂੰ ਨੀਲਮ ਰਾਣੀ ਵਲੋਂ ਰਸੋਈ ਦਾ ਕੰਮ ਕਰਨ ਤੋਂ ਇਨਕਾਰ ਕਰਨ ‘ਤੇ ਉਸ ਦੇ ਸਹੁਰੇ ਨੇ ਗੋ ਲੀ ਮਾ ਰ ਦਿੱਤੀ ਸੀ। ਇਸ ਨਾਲ ਉਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਨੂੰਹ ਨੀਲਮ ਦੇ ਭਰਾ ਬੰਟੀ ਦਿਓੜਾ ਦੇ ਬਿਆਨ ‘ਤੇ ਪੁਲਸ ਨੇ ਸਹੁਰੇ ਸ਼ਾਮ ਪੁਰੀ ‘ਤੇ ਮਾਮਲਾ ਦਰਜ ਕੀਤਾ ਸੀ।

ਉਧਰ ਸ਼ੁੱਕਰਵਾਰ ਨੂੰ ਜਦੋਂ ਨੀਲਮ ਦਾ ਅੰ ਤਿ ਮ ਸੰ ਸ ਕਾ ਰ ਕੋਟਕਪੂਰਾ ਦੇ ਰਾਮ ਬਾਗ ‘ਚ ਕੀਤਾ ਜਾ ਰਿਹਾ ਸੀ ਤਾਂ ਉਸ ਦੇ ਭਰਾ ਨੇ ਉਥੇ ਪਹੁੰਚ ਕੇ ਤਿੰਨ ਹਵਾਈ ਫਾ ਇ ਰ ਕੀਤੇ। ਇਸ ਨਾਲ ਓਥੇ ਹੜਕੰਪ ਮਚ ਗਿਆ। ਉਧਰ ਇਸ ਨੂੰ ਲੈ ਕੇ ਥਾਣਾ ਸਿਟੀ ਮੁਖੀ ਇੰਸਪੈਕਟਰ ਜਸਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਸੂਚਨਾ ਦੇਰ ਨਾਲ ਮਿਲੀ ਹੈ ਅਤੇ ਉਹ ਇਸ ਦੇ ਤੱਥਾਂ ਦੀ ਜਾਂਚ ਕਰ ਰਹੇ ਹਨ ਅਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!