Home / Informations / ਪੰਜਾਬ ਚ ਹੁਣੇ ਹੁਣੇ ਵਾਪਰਿਆ ਵੱਡਾ ਕਾਂਡ – ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ

ਪੰਜਾਬ ਚ ਹੁਣੇ ਹੁਣੇ ਵਾਪਰਿਆ ਵੱਡਾ ਕਾਂਡ – ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ

ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ

ਗੁਰਦਾਸਪੁਰ, ਪੁਰਾਣਾ ਸ਼ਾਨਾਂ – ਇੱਥੋਂ ਦੇ ਪੁਰਾਣਾ ਸ਼ਾਨਾਂ ਦੇ ਅਧੀਨ ਆਉਂਦੇ ਪਿੰਡ ਨੰਗਲ ਦੀ ਇਕ ਵਿਆਹੁਤਾ ਔਰਤ ਕੋਲੋਂ ਕੁੱਝ ਕਾਰ ਸਵਾਰ ਵਿਅਕਤੀ ਉਸ ਸਮੇਂ ਉਸ ਦੇ ਦੋ ਬੱਚੇ ਖੋਹ ਕੇ ਫ਼ਰਾਰ ਹੋ ਗਏ ਜਦੋਂ ਉਹ ਔਰਤ ਆਪਣੇ ਦੋਨਾਂ ਬੱਚਿਆ ਨੂੰ ਸਕੂਲ ਛੱਡਣ ਲਈ ਸਕੂਟਰੀ ‘ਤੇ ਜਾ ਰਹੀ ਸੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਮਨਜੋਤ ਸਿੰਘ ਅਤੇ ਮਨਵੀਰ ਸਿੰਘ ਨੂੰ ਸਕੂਲ ਛੱਡਣ ਲਈ ਆਪਣੇ ਪਿੰਡ ਨੰਗਲ ਤੋਂ ਪੁਰਾਣਾ ਸ਼ਾਨਾਂ ਜਾ ਰਹੀ ਸੀ

ਕਿ ਰਸਤੇ ‘ਚ ਇਨੋਵਾ ਕਾਰ ਸਵਾਰ ਕੁੱਝ ਵਿਅਕਤੀਆਂ ਨੇ ਉਸ ਦਾ ਰਸਤਾ ਰੋਕ ਕੇ ਪਹਿਲਾਂ ਤਾਂ ਉਸ ਨਾਲ ਮਾ ਰ ਕੁ ਟਾ ਈ ਕੀਤੀ ਉਪਰੰਤ ਉਸ ਦੇ ਦੋਨੋਂ ਬੱਚੇ ਜ਼ ਬ ਰ ਦ ਸ ਤੀ ਖੋਹ ਕੇ ਅਤੇ ਉਸ ਦੀ ਚੈਨ ਖੋਹ ਕੇ ਫ਼ਰਾਰ ਹੋ ਗਏ। ਇਸ ਸੰਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ

error: Content is protected !!