ਵਾਪਰਿਆ ਕਹਿਰ ਦੇਖਣ ਵਾਲਿਆਂ ਦੀਆਂ ਕੰਬੀਆਂ ਰੂਹਾਂ
ਪਟਿਆਲਾ ਦੇ ਨਾਭਾ ਰੋਡ ਵਿਖੇ ਹੋਏ ਹਾ ਦ ਸੇ ਤੋਂ ਆਮ ਬੰਦੇ ਦੀ ਰੂਹ ਕੰਬ ਗਈ ਹੈ। ਦੱਸ ਦਈਏ ਇਹ ਸਭ ਕੁਝ ਨਾਭਾ ਰੋਡ ‘ਤੇ ਸਥਿਤ ਸ਼ੂਗਰ ਦੀ ਮਿਲ ਦੇ ਸਾਹਮਣੇ ਹੋਇਆ ਹੈ। ਦੋ ਟਰੱਕਾਂ ਦੀ ਆਪਸ ਚ ਲਗਣ ਕਾਰਨ ਹੋਇਆ ਹੈ, ਜਿਸ ਵਿਚ ਇੱਕ ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਹੈ ਅਤੇ ਦੂਜਾ ਜ਼ਖਮੀ ਦੱਸਿਆ ਜਾ ਰਿਹਾ ਹੈ।
ਪੁਲਿਸ ਜਾਣਕਾਰੀ ਮੁਤਾਬਿਕ ਇੱਕ ਟਰੱਕ ਡਰਾਈਵਰ ਦੀ ਲੋਥ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਟਰੱਕ ਵਿੱਚ ਫਸੇ ਦੂਜੇ ਡਰਾਈਵਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਇੱਕ ਟਰੱਕ ਵਿੱਚ ਭਾਰ ਤੋਂ ਵੱਧ ਤੂੜੀ ਭਰੀ ਹੋਈ ਸੀ ਅਤੇ ਦੂਜੇ ‘ਚ ਰੇਤਾ ਭਰਿਆ ਹੋਇਆ ਸੀ, ਜਿਸ ਕਾਰਨ ਇਹ ਹੋਇਆ ਹੈ। ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਬਾਰੇ ਦੱਸਦਿਆਂ ਥਾਨਾ ਐਨਕਲੇਵ ਦੇ ਸਟੇਸ਼ਨ ਇੰਚਾਰਜ ਅਨਮੋਲ ਦੀਪ ਦਾ ਕਹਿਣਾ ਹੈ ਕਿ, ਇਸ ਵਿੱਚ ਇੱਕ ਦੀ ਮੌਤ ਤੇ ਦੂਜਾ ਜ਼ਖਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਸ਼ੁਕਰਵਾਰ ਵਾਪਰਿਆ ਹੈ। ਉੱਥੇ ਹੀ ਇਸ ਬਾਰੇ ਜਾਣਕਾਰੀ ਦਿੰਦੀਆਂ ਟਰੱਕ ਡਰਾਈਵਰ ਦੇ ਸਾਥੀ ਕੰਡਕਟਰ ਨੇ ਦੱਸਿਆ ਕਿ, ਦੂਜਾ ਟਰੱਕ ਬੜੀ ਤੇਜੀ ਵਿੱਚ ਆ ਰਿਹਾ ਸੀ ਅਤੇ ਮੌਕੇ ਉੱਤੇ ਬ੍ਰੇਕ ਨਾ ਲੱਗਣ ਕਾਰਨ ਇਹ ਟੱਕਰ ਹੋਈ। ਕੰਡਕਟਰ ਨੇ ਦੱਸਿਆ ਕਿ, ਉਸ ਸਮੇਂ ਟਰੱਕ ਚ ‘ਚ ਚਾਰ ਹੋਰ ਵਿਅਕਤੀ ਸਵਾਰ ਸਨ ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
