Home / Informations / ਪੰਜਾਬ ਦਾ ਪੁੱਤ ਹੋਇਆ ਇਸ ਤਰਾਂ ਸ਼ਹੀਦ – ਤਾਜਾ ਵੱਡੀ ਖਬਰ

ਪੰਜਾਬ ਦਾ ਪੁੱਤ ਹੋਇਆ ਇਸ ਤਰਾਂ ਸ਼ਹੀਦ – ਤਾਜਾ ਵੱਡੀ ਖਬਰ

ਬਟਾਲਾ ਦੇ ਫਤਿਹਗੜ੍ਹ ਚੂੜੀਆਂ ਦਾ ਜਵਾਨ ਮਨਿੰਦਰ ਸਿੰਘ ਗਲੇਸ਼ੀਅਰ ‘ਚ ਹੋਇਆ ਸ਼ਹੀਦ , ਸੋਗ ‘ਚ ਡੁੱਬਿਆ ਪਰਿਵਾਰ:ਫਤਿਹਗੜ੍ਹ ਚੂੜੀਆਂ : ਬਟਾਲਾ ਦੇ ਫਤਿਹਗੜ੍ਹ ਚੂੜੀਆਂ ਦਾ ਜਵਾਨ ਮਨਿੰਦਰ ਸਿੰਘ ਡਿਊਟੀ ਦੌਰਾਨਗਲੇਸ਼ੀਅਰ ‘ਚ ਬਰਫ਼ੀਲਾ ਤੂਫ਼ਾਨ ਆਉਣ ਕਾਰਨ ਸ਼ਹੀਦ ਹੋ ਗਿਆ ਹੈ।ਇਸ ਖ਼ਬਰ ਤੋਂ ਬਾਅਦ ਸਮੁੱਚਾ ਪਰਿਵਾਰ ਸੋਗ ਵਿਚ ਡੁੱਬ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਮਨਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ,ਵਾਸੀ ਵਾਰਡ ਨੰ. 1 ਫਤਿਹਗੜ੍ਹ ਚੂੜੀਆਂ ਕਰੀਬ 12 ਸਾਲ ਪਹਿਲਾਂ 3 ਪੰਜਾਬ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਉਹ ਪਿਛਲੇ 4 ਮਹੀਨਿਆਂ ਤੋਂ ਲੇਹ ਦੇ ਗਲੇਸ਼ੀਅਰ ਵਿਚ ਡਿਊਟੀ ਕਰ ਰਿਹਾ ਸੀ, ਜਿਥੇ ਬਰਫ ਦੇ ਹੇਠਾਂ ਦੱਬੇ ਜਾਣ ਕਾਰਣ ਉਸਦੀ ਮੌਤ ਹੋ ਗਈ ਹੈ।

ਦੱਸਿਆ ਜਾਂਦਾ ਹੈ ਕਿ ਉਸਦੇ ਵਿਆਹ ਨੂੰ ਕਰੀਬ 5 ਸਾਲ ਹੋਏ ਸਨ। ਮ੍ਰਿਤਕ ਮਨਿੰਦਰ ਸਿੰਘ ਦੀ ਲੋਥ 20 ਨਵੰਬਰ ਨੂੰ ਕਸਬਾ ਫਤਿਹਗੜ੍ਹ ਚੂੜੀਆਂ ਵਿਚ ਰੈਜੀਮੈਂਟ ਦੇ ਜਵਾਨਾਂ ਵਲੋਂ ਲਿਆਂਦੀ ਜਾ ਰਹੀ ਹੈ ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!