Home / Informations / ਪੰਜਾਬ : ਦੁਕਾਨਾਂ ਨੂੰ ਬੰਦ ਕਰਾਉਣ ਨੂੰ ਲੈ ਕੇ ਆਈ ਇਹ ਵੱਡੀ ਖਬਰ

ਪੰਜਾਬ : ਦੁਕਾਨਾਂ ਨੂੰ ਬੰਦ ਕਰਾਉਣ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਨੇ ਤਾਜਾ ਹੁਕਮ ਲਾਗੂ ਕੀਤੇ ਹਨ ਕੋਰੋਨਾ ਦੀ ਹਾਹਾਕਾਰ ਨੂੰ ਠੱਲ ਪਾਉਣ ਦੇ ਲਈ। ਕੈਪਟਨ ਸਰਕਾਰ ਨੇ ਪੂਰਾ ਜ਼ੋਰ ਲਗਾਇਆ ਹੋਇਆ ਹੈ ਕੇ ਕਿਸੇ ਨਾ ਕਿਸੇ ਤਰਾਂ ਇਸ ਵਾਇਰਸ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਅੱਜ ਵੀ ਪੰਜਾਬ ਚ ਇਸ ਕੋਰੋਨਾ ਦਾ ਕਰਕੇ 45 ਲੋਕਾਂ ਦੀ ਜਾਨ ਚਲੇ ਗਈ ਹੈ। ਹੁਣ ਇੱਕ ਖਬਰ ਦੁਕਾਨਾਂ ਨੂੰ ਬੰਦ ਕਰਾਉਣ ਦੇ ਬਾਰੇ ਵਿਚ ਆ ਰਹੀ ਹੈ।

ਜ਼ਿਲ੍ਹਾ ਹੁਸ਼ਿਆਰਪੁਰ ਸਥਿਤ ਬਲਾਕ ਮਾਹਿਲਪੁਰ ਦੇ ਪਿੰਡ ਈਸਪੁਰ ਵਿਖੇ ਕਰਫ਼ਿਊ ਦੌਰਾਨ ਖੁੱਲ੍ਹੀਆਂ ਦੁਕਾਨਾਂ ਨੂੰ ਬੰਦ ਕਰਵਾ ਰਹੇ ਇਕ ਥਾਣੇਦਾਰ ਤੇ ਦੁਕਾਨਦਾਰ ਨੇ ਦਾਤਰ ਨਾਲ। ਕਾ-ਤ-ਲਾ ਨਾ। ਹ-ਮਲਾ। ਕਰਕੇ ਥਾਣੇਦਾਰ ਦਾ ਸਿਰ ਖੋਲ੍ਹ ਦਿੱਤਾ। ਗੰ -ਭੀ -ਰ। ਹਾਲਤ ‘ਚ ਥਾਣੇਦਾਰ ਨੂੰ ਸਿਵਲ ਹਸਪਤਾਲ ਮਾਹਿਲਪੁਰ ਦਾਖਲ ਕਰਵਾਇਆ ਗਿਆ ਹੈ। ਅਤੇ ਉਸਦਾ ਡਾਕਟਰ ਇਲਾਜ ਕਰ ਰਹੇ ਹਨ। ਪੁਲਸ ਅਤੇ ਸਰਕਾਰ ਲੋਕਾਂ ਨੂੰ ਅਪੀਲ ਕਰ ਰਹੀ ਹੈ ਕੇ ਸਰਕਾਰ ਦਾ ਸਾਥ ਦਿੱਤਾ ਜਾਵੇ ਇਸ ਵਾਇਰਸ ਨੂੰ ਰੋਕਣ ਵਿਚ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!