Home / Informations / ਪੰਜਾਬ ਦੇ ਇਹ ਦੁਕਾਨਦਾਰ ਹੋ ਜਾਣ ਸਾਵਧਾਨ, ਸਰਕਾਰ ਨੇ ਕਰਤੀ ਇਹ ਸਖਤੀ- ਹੁਣ ਨਹੀਂ ਖੈਰ

ਪੰਜਾਬ ਦੇ ਇਹ ਦੁਕਾਨਦਾਰ ਹੋ ਜਾਣ ਸਾਵਧਾਨ, ਸਰਕਾਰ ਨੇ ਕਰਤੀ ਇਹ ਸਖਤੀ- ਹੁਣ ਨਹੀਂ ਖੈਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਨਿਯਮ ਲਾਗੂ ਕੀਤੇ ਗਏ ਹਨ ਅਤੇ ਗੈਂਗਸਟਰਾਂ ਨੂੰ ਠੱਲ ਪਾਉਣ ਵਾਸਤੇ ਵੀ ਨਵੀਆਂ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਵੀ ਦਿੱਤੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਲੋਕਾਂ ਦੀ ਸਿਹਤ ਨੂੰ ਦੇਖਦੇ ਹੋਏ ਸਿਹਤ ਸਹੂਲਤਾਂ ਵੀ ਸਰਕਾਰ ਵੱਲੋਂ ਉਨ੍ਹਾਂ ਉੱਪਰ ਸ਼ਿਕੰਜਾ ਕੱਸਿਆ ਜਾਂਦਾ ਹੈ।

ਹੁਣ ਪੰਜਾਬ ਦੇ ਦੁਕਾਨਦਾਰਾਂ ਲਈ ਪੰਜਾਬ ਸਰਕਾਰ ਵੱਲੋਂ ਸਖਤੀ ਕਰ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਜਿਥੇ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟ ਕੀਤੇ ਜਾਣ ਕਾਰਨ ਲੋਕਾਂ ਦੀ ਸਿਹਤ ਉਪਰ ਉਸਦਾ ਗੰਭੀਰ ਅਸਰ ਹੋ ਰਿਹਾ ਹੈ। ਲੋਕਾਂ ਦੀ ਤੰਦਰੁਸਤੀ ਵਾਸਤੇ ਹੀ ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਜਿਲਿਆਂ ਦੀਆਂ ਟੀਮਾਂ ਨੂੰ ਦੂਸਰੇ ਜ਼ਿਲ੍ਹਿਆਂ ਵਿੱਚ ਜਾ ਕੇ ਦੁਕਾਨਾਂ ਦੀ ਚੈਕਿੰਗ ਕਰਨ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਦੇ ਤਹਿਤ ਅੱਜ ਬਿਰਜੂ ਬਰਫੀ ਅਤੇ ਅਸ਼ੋਕ ਬਰਫੀ ਦੀਆਂ ਦੁਕਾਨਾਂ ਉੱਪਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੁੱਧਵਾਰ ਦੀ ਸਵੇਰ ਨੂੰ ਅਚਾਨਕ ਹੀ ਛਾਪੇਮਾਰੀ ਕੀਤੀ ਗਈ।

ਇਹ ਤੁਕਾਂ ਹਨ ਜਿੱਥੇ ਗੁਰਾਇਆ ਦੇ ਵਿੱਚ ਮੌਜੂਦ ਹਨ। ਉਥੇ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਹਰ ਇਕ ਚੀਜ਼ ਦਾ ਨਿਰੀਖਣ ਬਹੁਤ ਵਧੀਆ ਢੰਗ ਨਾਲ ਕੀਤਾ ਗਿਆ। ਇਸ ਕੜੀ ਦੇ ਤਹਿਤ ਜਿਥੇ ਵੱਲੋਂ ਸਖਤ ਕਦਮ ਉਠਾਏ ਗਏ ਹਨ। ਅਗਰ ਇਨ੍ਹਾਂ ਸੈਂਟਰਾਂ ਦੇ ਵਿੱਚ ਕੋਈ ਮਿਲਾਵਟ ਪਾਈ ਜਾਦੀ ਹੈ ਦੁਕਾਨਦਾਰਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਗੁਰਾਇਆਂ ਤੋਂ ਇਲਾਵਾ ਜਿੱਥੇ-ਜਿੱਥੇ ਵਿਭਾਗ ਦੀਆਂ ਟੀਮਾਂ ਵੱਲੋਂ ਬੜਾ ਪਿੰਡ ਦੇ ਵਿੱਚ ਵੀ ਦੋ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਜਿੱਥੇ ਨਿਯਮਾਂ ਦੇ ਅਨੁਸਾਰ ਲਾਇਸੰਸ ਨਾ ਮਿਲਣ ਕਾਰਨ ਉਨ੍ਹਾਂ ਦੇ ਖਿਲਾਫ ਵੀ ਨੋਟਿਸ ਜਾਰੀ ਕਰ ਦਿਤਾ ਗਿਆ। ਪੰਜਾਬ ਸਰਕਾਰ ਵੱਲੋਂ ਇਹ ਮੁਹਿੰਮ ਲੋਕਾਂ ਦੀ ਸਿਹਤ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ੁਰੂ ਕੀਤੀ ਗਈ ਹੈ। ਉੱਥੇ ਦੁਕਾਨਦਰਾਂ ਨੂੰ ਵੀ ਸਾਫ਼-ਸੁਥਰਾ ਖਾਣ ਪੀਣ ਦਾ ਸਮਾਨ ਗਾਹਕਾਂ ਨੂੰ ਮੁਹਇਆ ਕਰਵਾਉਣ ਦੀ ਅਪੀਲ ਕੀਤੀ ਗਈ ਹੈ।

error: Content is protected !!