Home / Informations / ਪੰਜਾਬ ਦੇ ਜਵਾਨ ਨੂੰ ਦਿੱਤੀ ਗਈ ਇਸ ਤਰਾਂ ਆਖਰੀ ਵਿਦਾਈ – ਤਾਜਾ ਵੱਡੀ ਖਬਰ

ਪੰਜਾਬ ਦੇ ਜਵਾਨ ਨੂੰ ਦਿੱਤੀ ਗਈ ਇਸ ਤਰਾਂ ਆਖਰੀ ਵਿਦਾਈ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੰਨਾ : ਕਾਰਗਿਲ ਸਰਹੱਦ ‘ਤੇ ਜੀਪ ਸਮੇਤ ਅਫ਼ਸਰ ਨਾਲ ਲਾਪਤਾ ਹੋਏ ਪਿੰਡ ਢੀਂਡਸਾ ਦੇ ਜਵਾਨ ਪਲਵਿੰਦਰ ਸਿੰਘ (30) ਦੀ ਲੋਥ 17 ਦਿਨਾਂ ਬਾਅਦ ਦਰਾਸ ਦਰਿਆ ‘ਚ ਮਿਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਪਿੰਡ ਰਾਮਪੁਰ ਵਿਖੇ ਲਿਆਂਦੀ ਗਈ। ਜਵਾਨ ਦਾ 2 ਮਹੀਨੇ ਬਾਅਦ ਵਿਆਹ ਸੀ। ਦੇਹ ਦੇਖ ਕੇ ਪਰਿਵਾਰ ਸਣੇ ਪੂਰਾ ਪਿੰਡ ਗਮਗੀਨ ਮਾਹੌਲ ‘ਚ ਡੁੱਬ ਗਿਆ। ਜਵਾਨ ਪਲਵਿੰਦਰ ਸਿੰਘ ਦੇ ਭਰਾ ਜਗਪ੍ਰੀਤ ਸਿੰਘ ਨੇ ਦੱਸਿਆ ਕਿ 2 ਮਹੀਨੇ ਬਾਅਦ ਪਲਵਿੰਦਰ ਸਿੰਘ ਦਾ ਵਿਆਹ ਸੀ ਅਤੇ ਛੁੱਟੀ ‘ਤੇ ਆਉਣ ਤੋਂ ਬਾਅਦ ਮਾਂ ਦਾ ਆਪਰੇਸ਼ਨ ਵੀ ਕਰਵਾਉਣਾ ਸੀ।

ਉਸ ਦੇ ਵਿਆਹ ਦੀਆਂ ਤਿਆਰੀਆਂ ਵੀ ਸ਼ੁਰੂ ਕਰਨੀਆਂ ਸਨ ਪਰ ਹਾਦਸੇ ਵਿਚ ਸਾਰੇ ਸੁਫਨੇ। ਟੁੱ ਟ। ਗਏ ਹਨ। ਪਲਵਿੰਦਰ 2010 ਵਿਚ ਫ਼ੌਜ ‘ਚ ਭਰਤੀ ਹੋਇਆ ਸੀ। ਮਾਂ ਸੁਰਿੰਦਰ ਕੌਰ ਦੇ ਵਿਰਲਾਪ ਨੇ ਹਰ ਅੱਖ ਨਮ ਕਰ ਦਿੱਤੀ। ਦੂਜੇ ਪਾਸੇ ਜਵਾਨ ਦੀ ਮੰਗੇਤਰ ਨੇ ਵੀ ਸ਼ਹੀਦ ਨੂੰ ਆਖਰੀ ਸਲਾਮ ਜਵਾਨ ਨੂੰ ਸਲੂਟ ਦੇਕੇ ਪੇਸ਼ ਕੀਤਾ। ਭੈਣਾਂ ਨੇ ਰੋਂਦੇ ਹੋਏ ਆਪਣੇ ਵੀਰ ਦੇ ਸਿਰ ‘ਤੇ ਸਿਹਰਾ ਬੰਨ੍ਹ ਕੇ ਆਖਰੀ ਵਿਦਾਈ ਦਿੱਤੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!