ਹੁਣੇ ਆਈ ਤਾਜਾ ਵੱਡੀ ਖਬਰ
ਬੀਤੀ ਪੰਜ ਦਸੰਬਰ ਨੂੰ ਸਵੇਰੇ ਇੱਕ ਨਿਜੀ ਸਕੂਲ ਦੇ ਬਾਹਰ ਹੋਏ ਅਧਿਆਪਕਾ ਸਰਬਜੀਤ ਕੌਰ ਦੇ ਕ ਤ ਲ ਮਾਮਲੇ ‘ਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਸਿਲ ਨੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ ਅਤੇ ਇਸ ਮਾਮਲੇ ‘ਚ ਕਾਨਟ੍ਰੈਕਟ ਕਿ ਲ ਰ ਜਸਵਿੰਦਰ ਸਿੰਘ ਨੂੰ ਗ੍ਰਿ ਫ਼ ਤਾ ਰ ਕਰ ਲਿਆ ਹੈ। ਦੱਸ ਦਈਏ ਕਿ ਮਹਿਲਾ ਅਧਿਆਕਪ ਦਾ ਕ ਤ ਲ ਸੁਪਾਰੀ ਦੇ ਕੇ ਉਸ ਦੇ ਪਤੀ ਨੇ ਹੀ ਕਰਵਾਇਆ ਗਿਆ ਸੀ। ਐਸਐਸ ਮੁਹਾਲੀ ਕੁਲਦੀਪ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਬਠਿੰਡਾ ਦਿਆਲਪੂਰਾ ਦਾ ਵਸਨੀਕ ਹੈ ਅਤੇ ਮ੍ਰਿ ਤ ਕਾ ਦੇ ਪਤੀ ਨੇ ਜਸਵਿੰਦਰ ਸਿੰਘ ਨੂੰ ਸਰਬਜੀਤ ਕੌਰ ਨੂੰ
ਮਾ ਰ ਨ ਲਈ 6 ਲੱਖ ਦੀ ਸੁਪਾਰੀ ਦਿੱਤੀ ਗਈ ਸੀ। ਜਸਵਿੰਦਰ ਸਿੰਘ ਨੇ ਪਹਿਲਾਂ ਇੱਕ ਲੱਖ ਰੁਪਏ ਐਡਵਾਂਸ ਲਏ। ਪੁਲਿਸ ਨੇ ਜਸਵਿੰਦਰ ਤੋਂ ਇੱਕ ਕਾਰ ਅਤੇ ਇੱਕ ਲਾਇਸੈਂਸੀ ਹਥਿਆਰ ਬਰਾਮਦ ਕੀਤਾ ਹੈ। ਪੁਲਿਸ ਨੇ ਜਸਵਿੰਦਰ ਸਿੰਘ ਨੂੰ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ‘ਚ ਹਾਲੇ ਹੋਰ ਖੁਲਾਸੇ ਹੋਣੇ ਬਾਕੀ ਹੈ। ਅਧਿਆਪਕਾ ਪਹਿਲਾਂ ਫਰਾਂਸ ਰਹਿੰਦੀ ਸੀ ਅਤੇ ਉਸਦਾ ਆਪਣੇ ਪਤੀ ਨਾਲ ਵਿਵਾਦ ਵੀ ਚੱਲ ਰਿਹਾ ਸੀ।
ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ
