Home / Informations / ਪੰਜਾਬ ਬਿਜਲੀ ਬੋਰਡ ਬਾਰੇ ਆਈ ਇਹ ਵੱਡੀ ਖਬਰ , ਹੋ ਗਿਆ ਸ਼ੁਰੂ ਇਹ ਨਵਾਂ ਹੀ ਕੰਮ

ਪੰਜਾਬ ਬਿਜਲੀ ਬੋਰਡ ਬਾਰੇ ਆਈ ਇਹ ਵੱਡੀ ਖਬਰ , ਹੋ ਗਿਆ ਸ਼ੁਰੂ ਇਹ ਨਵਾਂ ਹੀ ਕੰਮ

ਆਈ ਤਾਜਾ ਵੱਡੀ ਖਬਰ

ਜਲੰਧਰ – ਉਪਭੋਗਤਾਵਾਂ ਦੀ ਸੇਵਾ ਸਬੰਧੀ ਪਾਵਰ ਨਿਗਮ ਦਾ ਸਟਾਫ ਵੀ ਛੁੱਟੀ ਵਾਲੇ ਦਿਨ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਲਈ ਅਧਿਕਾਰੀਆਂ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕਰਮਚਾਰੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸੇ ਕ੍ਰਮ ’ਚ ਪਾਵਰ ਨਿਗਮ ਦੇ ਦਫਤਰ ’ਚ ਆਉਣ ਵਾਲੀ ਕਰਮਚਾਰੀਆਂ ਨੂੰ ਉਪਭੋਗਤਾਵਾਂ ਨੂੰ ਪੂਰੀ ਤਰ੍ਹਾਂ ਨਾਲ ਸੈਨੇਟਾਈਜ਼ ਕਰਨ ਨੂੰ ਕਿਹਾ ਗਿਆ ਹੈ। ਪਾਵਰ ਨਿਗਮ ਨੂੰ ਆਪਣੇ ਕੈਸ਼ ਕਾਊਂਟਰ ਖੋਲ੍ਹਣ ਦੇ ਬਾਅਦ 50 ਕਰੋੜ ਦੇ ਕਰੀਬ ਰਿਕਵਰੀ ਹੋ ਚੁੱਕੀ ਹੈ। ਜਿਸਦੇ ਚੱਲਦੇ ਵਿਭਾਗ ਹੁਣ ਜਾਗਰੂਕ ਹੋ ਚੁੱਕਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!