Home / Informations / ਪੰਜਾਬ ਲਈ ਆਇਆ ਮੌਸਮ ਦਾ ਤਾਜਾ ਵੱਡਾ ਅਲਰਟ – ਦੇਖੋ ਤਾਜਾ ਵੱਡੀ ਖਬਰ

ਪੰਜਾਬ ਲਈ ਆਇਆ ਮੌਸਮ ਦਾ ਤਾਜਾ ਵੱਡਾ ਅਲਰਟ – ਦੇਖੋ ਤਾਜਾ ਵੱਡੀ ਖਬਰ

ਇਸ ਵੇਲੇ ਦੀ ਤਾਜਾ ਵੱਡੀ ਖਬਰ ਪੰਜਾਬ ਦੇ ਮੌਸਮ ਦੀ ਆ ਰਾਹੀ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪੰਜਾਬ ‘ਚ ਸ਼ੁੱਕਰਵਾਰ ਸ਼ਾਮ ਤੱਕ ਕਈ ਥਾਵਾਂ ‘ਤੇ ਵਰਖਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਤੋਂ 3 ਦਿਨ ਤਕ ਮੌਸਮ ਖੁਸ਼ਕ ਰਹੇਗਾ। 26 ਤੇ 27 ਨਵੰਬਰ ਨੂੰ ਮੌਸਮ ਦੇ ਮੁੜ ਖਰਾਬ ਹੋਣ ਦੀ ਸੰਭਾਵਨਾ ਹੈ। ਵੀਰਵਾਰ ਚੰਡੀਗੜ੍ਹ ਤੇ ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੇ ਬੱਦਲ ਛਾਏ ਰਹੇ। ਚੰਡੀਗੜ੍ਹ ‘ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੰਜਾਬ ‘ਚ ਸਭ ਤੋਂ ਘੱਟ ਤਾਪਮਾਨ ਜਲੰਧਰ ਨੇੜੇ ਆਦਮਪੁਰ ‘ਚ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੰਮ੍ਰਿਤਸਰ ‘ਚ 9, ਪਟਿਆਲਾ ‘ਚ 10, ਪਠਾਨਕੋਟ ‘ਚ 11, ਦਿੱਲੀ ‘ਚ 12 ਤੇ ਜੰਮੂ ‘ਚ 14 ਡਿਗਰੀ ਸੈਲਸੀਅਸ ਤਾਪਮਾਨ ਸੀ। ਹਿਮਾਚਲ ਦੇ ਸ਼ਿਮਲਾ ‘ਚ 7, ਮਨਾਲੀ ‘ਚ 2, ਊਨਾ ‘ਚ 9, ਸੁੰਦਰਨਗਰ ‘ਚ 6 ਤੇ ਧਰਮਸ਼ਾਲਾ ‘ਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!