Home / Informations / ਪੰਜਾਬ : ਵਿਆਹ ਵਾਲੇ ਘਰੇ ਹੋਈ ਇਹ ਨਿਕੀ ਜਿਹੀ ਗ਼ਲਤੀ ਨੇ ਪਵਾਈਆਂ ਭਾਜੜਾਂ ਮਚੀ ਹਾਹਾਕਾਰ

ਪੰਜਾਬ : ਵਿਆਹ ਵਾਲੇ ਘਰੇ ਹੋਈ ਇਹ ਨਿਕੀ ਜਿਹੀ ਗ਼ਲਤੀ ਨੇ ਪਵਾਈਆਂ ਭਾਜੜਾਂ ਮਚੀ ਹਾਹਾਕਾਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਾਹੀ ਹੈ ਜਿਥੇ ਇਕ ਵਿਆਹ ਵਿਚ ਲੋਕ ਖੁਸ਼ੀਆਂ ਮਨਾ ਰਹੇ ਸਨ ਪਰ ਇਕ ਨਿਕੀ ਜਿਹੀ ਗ਼ਲਤੀ ਨਾਲ ਭਾਜੜਾਂ ਪੈ ਗਈਆਂ ਅਤੇ ਪੂਰਾ ਘਰ ਤ ਬਾ ਹ ਹੋ ਗਿਆ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਧੂਰੀ ਦੇ ਧੋਬੀਘਾਟ ਨੇੜੇ ਸਥਿਤ ਆਸਤਾ ਕਾਲੋਨੀ ਵਿਚ ਅੱਜ ਤੜਕੇ ਸਵੇਰੇ 4 ਵਜੇ ਦੇ ਕਰੀਬ ਵਿਆਹ ਵਾਲੇ ਘਰ ਵਿਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਾਣਕਾਰੀ ਮੁਤਾਬਕ ਕਿਸੇ ਪਰਿਵਾਰਕ ਮੈਂਬਰ ਨੇ ਪਾਵਰਬੈਂਕ ਚਾਰਜ ‘ਤੇ ਲਗਾ ਕੇ ਸੌਫੇ ‘ਤੇ ਰੱਖਿਆ ਸੀ ਅਤੇ ਅਚਾਨਕ ਉਸ ਵਿਚ ਧ ਮਾ ਕਾ ਹੋ ਗਿਆ ਅਤੇ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਦੇ ਭਾਂਬੜ ਮਚ ਉੱਠੇ।

ਦੱਸਿਆ ਜਾ ਰਿਹਾ ਹੈ ਕਿ ਘਰ ‘ਚ ਮੁੰਡੇ ਦਾ ਵਿਆਹ ਰੱਖਿਆ ਹੋਇਆ ਸੀ। ਬੀਤੀ ਰਾਤ ਨੂੰ ਜਾਗੋ ਵੀ ਕੱਢੀ ਗਈ ਸੀ ਅਤੇ ਅੱਜ ਮੁੰਡੇ ਨੇ ਵਿਆਹੁਣ ਜਾਣਾ ਸੀ ਪਰ ਉਸ ਤੋਂ ਪਹਿਲਾਂ ਇਹ ਹਾਦਸਾ ਵਾਪਰ ਗਿਆ ਅਤੇ ਘਰ ਦਾ ਸਾਰਾ ਸਾਮਾਨ ਸ ੜ ਕੇ ਸੁਆਹ ਹੋ ਗਿਆ।ਉਥੇ ਹੀ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾਇਆ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!